View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਤੋਂ ਇਸ ਵੇਲੇ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀਆਂ ਕੁਝ ਤਸਵੀਰਾਂ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ ਸਨ। ਜਿਸ ਤੋਂ ਬਾਅਦ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਵੱਡਾ ਫੈਸਲਾ ਲਿਆ ਹੈ। ਹੁਣ ਭਵਿੱਖ ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਕਿਸੇ ਵੀ VVIP ਜਾਂ ਸਿਆਸੀ ਆਗੂ ਨਾਲ ਜਨਤਕ ਤੌਰ ‘ਤੇ ਕੋਈ ਵੀ ਤਸਵੀਰ ਨਹੀਂ ਖਿਚਵਾਈ ਜਾਵੇਗੀ।

ਇਨ੍ਹਾਂ ਤਸਵੀਰਾਂ ਦੇ ਜਨਤਕ ਹੋਣ ਤੋਂ ਬਾਅਦ ਰਾਜਨੀਤਿਕ ਅਤੇ ਸਮਾਜਿਕ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਵੀ ਸੰਗਤ ਅਤੇ ਆਮ ਲੋਕਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਸਨ। ਚਰਚਾਵਾਂ ਅਤੇ ਵਿਵਾਦਾਂ ਨੂੰ ਠੱਲ੍ਹ ਪਾਉਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਮੈਨੇਜਮੈਂਟ ਨੇ ਇੱਕ ਵੱਡਾ ਫੈਸਲਾ ਲਿਆ ਹੈ।

ਡੇਰਾ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੀਆਂ ਤਸਵੀਰਾਂ ਕਾਰਨ ਅਕਸਰ ਬਿਨਾਂ ਵਜ੍ਹਾ ਦੇ ਵਿਵਾਦ ਖੜ੍ਹੇ ਹੋ ਜਾਂਦੇ ਹਨ ਅਤੇ ਸੰਸਥਾ ਦੇ ਅਕਸ ‘ਤੇ ਅਸਰ ਪੈਂਦਾ ਹੈ। ਇਸ ਲਈ ਕਿਸੇ ਵੀ ਸਿਆਸੀ ਹਸਤੀ ਨਾਲ ਫੋਟੋ ਖਿਚਵਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਤਾਂ ਜੋ ਡੇਰੇ ਦੀ ਨਿਰਪੱਖਤਾ ਬਣੀ ਰਹੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ