View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਪਾਇਲ ਅਤੇ ਦੋਰਾਹਾ ਦੇ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਦੋਰਾਹਾ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਹਨੀ ਸੇਠੀ ‘ਤੇ ਨਸ਼ਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।

ਪੁਲਿਸ ਨੂੰ ਹਨੀ ਸੇਠੀ ਦੀਆਂ ਗਤੀਵਿਧੀਆਂ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਸ਼ੱਕ ਦੇ ਆਧਾਰ ‘ਤੇ ਜਦੋਂ ਉਸ ਦਾ ਮੈਡੀਕਲ ਪ੍ਰੀਖਣ (ਡੋਪ ਟੈਸਟ) ਕਰਵਾਇਆ ਗਿਆ, ਤਾਂ ਉਸ ਵਿੱਚ ਨਸ਼ਾ ਕਰਨ ਦੀ ਪੁਸ਼ਟੀ ਹੋਈ।ਰਿਪੋਰਟ ਪਾਜ਼ੀਟਿਵ ਆਉਣ ਤੋਂ ਤੁਰੰਤ ਬਾਅਦ, ਪੁਲਿਸ ਨੇ ਉਸ ਦੇ ਖਿਲਾਫ NDPS ਐਕਟ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।ਦੋਰਾਹਾ ਥਾਣੇ ਦੇ ਐਸ.ਐਚ.ਓ. (SHO) ਆਕਾਸ਼ ਦੱਤ ਨੇ ਦੱਸਿਆ ਕਿ ਕਾਨੂੰਨ ਤੋੜਨ ਵਾਲਿਆਂ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦਾ ਹੈ ਅਤੇ ਅਕਸਰ ਆਪਣੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਵੀ ਰਿਹਾ ਹੈ। ਇੱਕ ਸਮਾਜ ਸੇਵੀ ਵਜੋਂ ਜਾਣੇ ਜਾਣ ਵਾਲੇ ਵਿਅਕਤੀ ਦਾ ਨਸ਼ੇ ਦੇ ਮਾਮਲੇ ਵਿੱਚ ਫੜੇ ਜਾਣਾ ਇਲਾਕੇ ਵਿੱਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੁਲਿਸ ਨੇ ਸਾਫ ਕਰ ਦਿੱਤਾ ਹੈ ਕਿ ਨਸ਼ੇ ਦੇ ਖਿਲਾਫ ਚਲਾਈ ਗਈ ਇਸ ਮੁਹਿੰਮ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ