View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਇੱਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਵੇਗਾ। ਜਿਸ ਕਾਰਣ ਬੱਸ ਅੱਡਿਆਂ ‘ਤੇ ਯਾਤਰੀਆਂ ਦੀ ਭੀੜ ਅਤੇ ਖੱਜਲ-ਖੁਆਰੀ ਦੇਖਣ ਨੂੰ ਮਿਲ ਸਕਦੀ ਹੈ। ਮੋਗਾ ਵਿੱਚ ਕੱਲ੍ਹ ‘ਯੁੱਧ- ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।

ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕਰਵਾਈ ਜਾ ਰਹੀ ਇਸ ਰੈਲੀ ਲਈ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਕਾਰਣ ਰੈਲੀ ਦੇ ਮੱਦੇਨਜ਼ਰ 16 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਬੱਸ ਸੇਵਾਵਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦੀਆਂ ਸਰਕਾਰੀ ਬੱਸਾਂ ਸਮੇਤ ਕਈ ਪ੍ਰਾਈਵੇਟ ਬੱਸਾਂ ਵੀ ਰੈਲੀ ‘ਚ ਸ਼ਾਮਲ ਹੋਣਗੀਆਂ, ਜਿਸ ਕਾਰਨ ਆਮ ਮੁਸਾਫ਼ਰਾਂ ਨੂੰ ਬੱਸ ਸੇਵਾ ਉਪਲਬਧ ਨਹੀਂ ਹੋਵੇਗੀ। ਬੱਸਾਂ ਦੀ ਘਾਟ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਸਫ਼ਰ ਲਈ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ