View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲੀਆਂ। ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮਾਂ ਦਾ ਐਨਕਾਊਂਟਰ ਕਰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਮੁੱਠਭੇੜ ‘ਚ ਦੌਰਾਨ ਇੱਕ ਮੁਲਜ਼ਮ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਏ ਹਨ।

ਇਹ ਸਾਂਝਾ ਆਪ੍ਰੇਸ਼ਨ ਮੋਗਾ ਪੁਲਿਸ ਅਤੇ ਸੀ.ਆਈ.ਏ (CIA) ਸਟਾਫ ਵੱਲੋਂ ਅੰਜਾਮ ਦਿੱਤਾ ਗਿਆ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਘੱਲ ਕਲਾਂ ਇਲਾਕੇ ਵਿੱਚ ਮੌਜੂਦ ਹਨ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਇੱਕ ਮੁਲਜ਼ਮ, ਜਿਸ ਦੀ ਪਛਾਣ ਜੋਬਨਪ੍ਰੀਤ ਵਜੋਂ ਹੋਈ ਹੈ, ਦੀ ਲੱਤ ਵਿੱਚ ਗੋਲੀ ਲੱਗੀ। ਦੂਜੇ ਮੁਲਜ਼ਮ ਅਕਾਸ਼ਦੀਪ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਵੀ ਦਬੋਚ ਲਿਆ।

ਬੀਤੀ 10 ਫਰਵਰੀ ਨੂੰ ਮੋਗਾ ਵਿੱਚ ਬਿਹਾਰ ਦੇ ਰਹਿਣ ਵਾਲੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਹ ਮਜ਼ਦੂਰ ਮੋਗਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਹਨ। ਇਸ ਵਾਰਦਾਤ ਤੋਂ ਬਾਅਦ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਭਾਲ ਵਿੱਚ ਸੀ। ਇਸ ਮਾਮਲੇ ‘ਚ ਪੁਲਿਸ ਨੇ ਅੱਜ ਦੋਵਾਂ ਬਦਮਾਸ਼ਾਂ ਨੂੰ ਮੁੱਠਭੇੜ ‘ਚ ਲਬੁ ਕਰ ਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ