View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਾਨਸਾ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਕੰਪਨੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਧੋਖਾਧੜੀ ਦੇ ਦੋਸ਼ਾਂ ਨੂੰ ਲੈ ਕੇ ਕੀਤੀ ਗਈ ਹੈ। ਮੂਸੇਵਾਲਾ ਦੇ ਮਾਪਿਆਂ ਨੇ 30 ਕਰੋੜ ਰੁਪਏ ਦੀ ਹੇਰਾ ਫੇਰੀ ਦਾ ਦੋਸ਼ ਲਗਾਇਆ ਹੈ ਤੇ ਕਿਹਾ ਕਿ ਉਨ੍ਹਾਂ ਦੀ ਪੁੱਤ ਦੀ ਕਮਾਈ ਦਾ ਕੋਈ ਹਿਸਾਬ ਨਹੀਂ ਦਿੱਤਾ ਜਾ ਰਿਹਾ।

ਬੀਤੀ ਦਿਨੀਂ ਮਾਨਸਾ ਵਿੱਚ ਐਸ.ਐਸ.ਪੀ. (SSP) ਦਫ਼ਤਰ ਦੇ ਬਾਹਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਫ਼ਰਸ਼ ‘ਤੇ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਸੀ ਕਿ ਕੰਪਨੀ ਉਨ੍ਹਾਂ ਨਾਲ ਧੋਖਾਧੜੀ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਕੰਪਨੀ ਦੇ ਮਾਲਕ ਉਨ੍ਹਾਂ ਦੇ ਸਵਰਗੀ ਪੁੱਤਰ ਸਿੱਧੂ ਮੂਸੇਵਾਲਾ ਦੀ ਕਮਾਈ ਖਾ ਰਹੇ ਹਨ। ਇਸ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ