View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਵਿਵਾਦਿਤ ਬਿਆਨ ਦੇ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਐਸ.ਸੀ. (SC) ਕਮਿਸ਼ਨ ਦੇ ਨੋਟਿਸ ‘ਤੇ ਸਟੇਅ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।

7 ਫਰਵਰੀ ਨੂੰ ਦਿੱਤਾ ਸੀ ਵਿਵਾਦਿਤ ਬਿਆਨ

ਅੰਮ੍ਰਿਤਸਰ ਦੇ ਜੰਡਿਆਲਾ ਵਿੱਚ ਇੱਕ ਰੈਲੀ ਦੌਰਾਨ ਪ੍ਰਤਾਪ ਬਾਜਵਾ ਭਾਸ਼ਣ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ “ਇੱਥੋਂ ਵਾਲਾ ਹਰਭਜਨ ਸਿੰਘ ਈ.ਟੀ.ਓ. ਪਹਿਲਾਂ ਬੈਂਡ ਵਜਾਉਂਦਾ ਰਿਹਾ ਹੈ। ਮੇਰੇ ਭਰਾਵੋ, ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ ਕਿ ਜਿਹੜਾ ਵੱਡਾ ਮਹਿਕਮਾ ਉਸ ਕੋਲ ਹੈ, ਉਸ ਵਿੱਚ ਲੁੱਟ ਹੋ ਰਹੀ ਹੈ। ਹੁਣ ਇਹ ਬੈਂਡ ਵਜਾਉਣ ਵਾਲਾ ਨਹੀਂ ਰਹਿ ਗਿਆ, ਇਸ ਨੇ ਤਾਂ ਪੰਜਾਬ ਦਾ ਬੈਂਡ ਵਜਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਇਸ ਦਾ ਬੈਂਡ ਚੰਗੀ ਤਰ੍ਹਾਂ ਵਜਾਵਾਂਗੇ।”

9 ਫਰਵਰੀ ਨੂੰ ਘਰ ਦੇ ਬਾਹਰ ਹੋਇਆ ਸੀ ਪ੍ਰਦਰਸ਼ਨ

ਪ੍ਰਤਾਪ ਬਾਜਵਾ ਦੇ ਇਸ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦੀ ਵਰਤੋਂ ਵੀ ਕੀਤੀ ਸੀ। ਦੂਜੇ ਪਾਸੇ, ਹਰਭਜਨ ਸਿੰਘ ਈ.ਟੀ.ਓ. ਨੇ ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਬੈਂਡ ਵਜਾ ਕੇ ਰੋਜ਼ੀ-ਰੋਟੀ ਕਮਾਉਣਾ ਕੋਈ ਅਪਰਾਧ ਨਹੀਂ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ