View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਤਰਨਤਾਰਨ ਵਿਚ ਹੋਇਆ ਵਿਆਹ ਉਸ ਵੇਲੇ ਚਰਚਾ ਵਿਚ ਆ ਗਿਆ ਜਦੋਂ ਲਾੜੇ ਨੇ ਲਾੜੀ ਉਤੇ ਲੱਖਾਂ ਰੁਪਏ ਵਾਰ ਦਿੱਤੇ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਲਾੜੇ ਨੇ ਆਪਣੀ ਲਾੜੀ ‘ਤੇ ਕਰੰਸੀ ਨੋਟਾਂ ਦੀ ਵਰਖਾ ਕੀਤੀ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਵੀਡੀਓ ਹੋਈ ਵਾਇਰਲ

ਵਾਇਰਲ ਹੋਈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਲਾੜਾ ਦੁਲਹਨ ‘ਤੇ ਨੋਟਾਂ ਦੀ ਵਰਖਾ ਕਰ ਰਿਹਾ ਹੈ, ਜਿਸ ਨਾਲ ਡਾਂਸ ਫਲੌਰ ਪੂਰੀ ਤਰ੍ਹਾਂ ਭਰ ਜਾਂਦਾ ਹੈ। ਵਿਆਹ ਵਿੱਚ ਮੌਜੂਦ ਲੋਕਾਂ ਨੇ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਇਹ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸੋਸ਼ਲ ਮੀਡੀਆ ‘ਤੇ ਕੁਝ ਯੂਜ਼ਰ ਇਸ ਨੂੰ ਪੈਸੇ ਦੀ ਬਰਬਾਦੀ ਕਹਿ ਰਹੇ ਹਨ, ਜਦੋਂ ਕਿ ਕੁਝ ਇਸ ਨੂੰ ਲਾੜੇ ਦਾ ਸ਼ਾਹੀ ਅੰਦਾਜ਼ ਕਹਿ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ, ਅਫਵਾਹਾਂ ਫੈਲਣ ਲੱਗੀਆਂ ਕਿ ਲਾੜੇ ਨੇ ਕਰੋੜਾਂ ਰੁਪਏ ਵਾਰ ਦਿੱਤੇ। ਹਾਲਾਂਕਿ, ਵਿਆਹ ਵਿੱਚ ਮੌਜੂਦ ਡੀ ਜੇ ਵਾਲੇ ਨੇ ਇਸ ਤੋਂ ਇਨਕਾਰ ਕੀਤਾ ਹੈ।

ਕਰੋੜਾਂ ਰੁਪਏ ਨਹੀਂ, ਸਗੋਂ 3 ਲੱਖ ਰੁਪਏ ਵਾਰੇ

ਵਿਆਹ ਵਿਚ ਆਏ ਡੀ ਜੇ ਵਾਲੇ ਅਨੁਸਾਰ, ਵਿਆਹ ਵਿੱਚ ਕਰੋੜਾਂ ਨਹੀਂ, ਸਗੋਂ ਲਗਭਗ 3 ਲੱਖ ਰੁਪਏ ਲਾੜੇ ਨੇ ਲਾੜੀ ਉਤੇ ਵਾਰ ਦਿੱਤੇ ਕਿਉਂਕਿ ਜ਼ਿਆਦਾਤਰ ਨੋਟ 10 ਰੁਪਏ ਦੇ ਸਨ, ਇਸ ਲਈ ਇਹ ਬਹੁਤ ਜ਼ਿਆਦਾ ਲੱਗਦੇ ਸਨ ਪਰ ਅਸਲ ਵਿੱਚ, ਲਾੜੇ ਅਤੇ ਉਸ ਦੇ ਪਰਿਵਾਰ ਦੁਆਰਾ ਸਿਰਫ 3 ਲੱਖ ਰੁਪਏ ਵਾਰੇ ਗਏ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਮਾਧਮਿਕ ਸਿੱਖਿਆ ਬੋਰਡ (CBSE) ਵੱਲੋਂ 10ਵੀਂ ਜਮਾਤ

|

|

|

ਖ਼ਬਰਿਸਤਾਨ ਨੈੱਟਵਰਕ:ਵਿਦੇਸ਼ ਤੋਂ ਆਏ ਦਿਨ ਮੰਦਭਾਗੀ ਖਬਰਾਂ ਸਾਹਮਣੇ ਆਉਂਦੀਆਂ ਹਨ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਪ ਸਾਂਸਦ ਅਸ਼ੋਕ ਮਿੱਤਲ ਦੇ ਠਿਕਾਣਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਟੋਲ ਪਲਾਜ਼ੇ ਕੁਝ ਸਮੇਂ ਲਈ ਬਿਲਕੁਲ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ੇਖਾਂ ਬਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿਪੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ 66 ਕੇਵੀ ਟੀਵੀ ਸੈਂਟਰ ਸਬ-ਸਟੇਸ਼ਨ ਨਾਲ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ