View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਉਨ੍ਹਾਂ ਹਸਪਤਾਲ ਤੋਂ ਛੁੱਟੀ ਮਿਲ ਗਈ। ਮੁੱਖ ਮੰਤਰੀ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

ਦੱਸਿਆ ਜਾ ਰਿਹਾ ਹੈ ਕਿ ਉਹ ਹੁਣ ਪੂਰੀ ਤਰ੍ਹਾਂ ਠੀਕ ਹਨ। ਉਹ ਹੁਣ ਸੀਐਮ ਰਿਹਾਇਸ਼ ‘ਤੇ ਚਲੇ ਗਏ ਹਨ। ਹਾਲਾਂਕਿ ਇਹ ਅੰਦਾਜ਼ਾ ਲਗਾਇਆ ਜਾਂ ਰਿਹਾ ਹੈ ਕਿ ਉਹ ਲੁਧਿਆਣਾ ਦੇ ਕਿਲਾ ਰਾਏਪੁਰ ‘ਚ ਆਯੋਜਿਤ ਪੇਂਡੂ ਉਲੰਪਿਕ ਖੇਡਾਂ ‘ਚ ਸ਼ਾਮਲ ਹੋ ਸਕਦੇ ਹਨ। ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਪ੍ਰੋਗਰਾਮ ਸਾਹਮਣੇ ਨਹੀਂ ਆਇਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਮਸ਼ਹੂਰ ਚੁਨਮੁਨ ਚੌਕ ਵਿੱਚ ਦੇਰ ਰਾਤ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਰਾਨ ਵਿਚਾਲੇ ਦੋ ਹਫ਼ਤਿਆਂ ਦੀ ਜੰਗਬੰਦੀ

|

|

|

ਖ਼ਬਰਿਸਤਾਨ ਨੈੱਟਵਰਕ:ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ

|

|

|

ਖਬਰਿਸਤਾਨ ਨੈੱਟਵਰਕ – ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ