View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਮਿਲੀ ਧਮਕੀ ਤੋਂ ਬਾਅਦ, ਅੱਜ ਪੰਜਾਬ ਸਕੱਤਰੇਤ ਨੂੰ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਹੈ। ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ ਅਤੇ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਮੌਕੇ ‘ਤੇ ਡੌਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ, ਧਮਕੀ ਭਰੀ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਦੁਪਹਿਰ 2 ਵਜੇ ਕੇ 11 ਮਿੰਟ ‘ਤੇ ਸਕੱਤਰੇਤ ਵਿੱਚ ਧਮਾਕਾ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਦੁਪਹਿਰ 3 ਵਜੇ ਕੇ 11 ਮਿੰਟ ‘ਤੇ ਚੰਡੀਗੜ੍ਹ ਕੋਰਟ ਵਿੱਚ ਬਲਾਸਟ ਕੀਤਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ਦੇ ਪਿੰਡ ਧੱਲੇਕੇ ਵਿੱਚ ਇੱਕ ਤੇਜ਼ ਰਫ਼ਤਾਰ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਮੁੱਖ ਮੰਤਰੀ ਭਗਵੰਤ ਮਾਨ ਸਿਹਤ ਨੂੰ ਲੈ ਕੇ

|

|

|

ਵੀਰਵਾਰ, ੮ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਬਿਲਾਵਲੁ ਕੀ ਵਾਰ ਮਹਲਾ

|

|

|

ਖਬਰਿਸਤਾਨ ਨੈੱਟਵਰਕ– ਤਰਨਤਾਰਨ ਵਿਚ ਵਿਆਹ ਦੌਰਾਨ ਇਕ ਵੱਡੀ ਵਾਰਦਾਤ ਵਾਪਰ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਇਕ ਵੱਡਾ ਇਨਕਾਊਂਟਰ ਹੋਇਆ। ਜਾਣਕਾਰੀ

|

|

|

ਖਬਰਿਸਤਾਨ ਨੈੱਟਵਰਕ- ਤਰਨਤਾਰਨ ਵਿਚ ਹੋਇਆ ਵਿਆਹ ਉਸ ਵੇਲੇ ਚਰਚਾ ਵਿਚ

|

|

|

ਖਬਰਿਸਤਾਨ ਨੈੱਟਵਰਕ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੀ ਰੇਕੀ ਕਰਨ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਰੋਜ਼ਾਨਾ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ