View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਪੁਲਿਸ ਨੇ ਸਰਪੰਚ ਕਤਲ ਮਾਮਲੇ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਲੋੜੀਂਦੇ ਮੁੱਖ ਮੁਲਜ਼ਮ ਤੇ ਉਸਦੇ ਇੱਕ ਸਾਥੀ ਦਾ ਐਂਨਕਾਊਂਟਰ ਕਰ ਕਾਬੂ ਕੀਤਾ ਹੈ । ਨਸੇਰਾ ਪੰਨੂ ਇਲਾਕੇ ਵਿੱਚ ਹੋਈ ਇਸ ਗੋਲੀਬਾਰੀ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਪੁਲਿਸ ਨਿਗਰਾਨੀ ਹੇਠ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਸੀਆਈਏ ਤਰਨਤਾਰਨ ਅਤੇ ਥਾਣਾ ਸਰਹਾਲੀ ਦੀਆਂ ਟੀਮਾਂ ਨੂੰ ਗੁਪਤ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ‘ਤੇ ਕੱਲ੍ਹ ਸ਼ਾਮ ਤੋਂ ਹੀ ਇਲਾਕੇ ਵਿੱਚ ਸਖ਼ਤ ਘੇਰਾਬੰਦੀ ਕੀਤੀ ਗਈ ਸੀ। ਅੱਜ ਜਦੋਂ ਦਰਿਆ ਦੇ ਕੰਢੇ ਨਸੇਰਾ ਪੰਨੂ ਨੇੜੇ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਜਵਾਬੀ ਕਾਰਵਾਈ ‘ਚ ਲੱਗੀ ਗੋਲੀ

ਪੁਲਿਸ ਵੱਲੋਂ ਆਪਣਾ ਬਚਾਅ ਕਰਦੇ ਹੋਏ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਗੋਲੀਆਂ ਦੋਵਾਂ ਮੁਲਜ਼ਮਾਂ ਦੇ ਪੈਰਾਂ ਵਿੱਚ ਲੱਗੀਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਚੋਹਲਾ ਸਾਹਿਬ ਦੇ ਰਹਿਣ ਵਾਲੇ ਸ਼ਾਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਨਪ੍ਰੀਤ ਸਿੰਘ ਸਿੱਧੂ ਫਾਰਮ ਵਿੱਚ ਹੋਏ ਸਰਪੰਚ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਉਸਦੀ ਤਲਾਸ਼ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਗ੍ਰਿਫਤਾਰੀ ਨਾਲ ਕਤਲ ਕੇਸ ਨੂੰ ਸੁਲਝਾਉਣ ਅਤੇ ਬਾਕੀ ਫਰਾਰ ਦੋਸ਼ੀਆਂ ਤੱਕ ਪਹੁੰਚਣ ਵਿੱਚ ਵੱਡੀ ਮਦਦ ਮਿਲੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ