View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਝਾਰਖੰਡ ‘ਚ ਏਅਰ ਐਂਬੂਲੈਂਸ ਕ੍ਰੈਸ਼ ਹਾਦਸੇ ‘ਚ ਅੰਮ੍ਰਿਤਸਰ ਦੇ ਇੱਕ ਪਾਇਲਟ ਦੀ ਦਰਦਨਾਕ ਮੌਤ ਹੋਣ ਕਾਰਣ ਪੂਰੇ ਸੂਬੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਹਾਦਸੇ ‘ਚ ਕੁੱਲ ਸੱਤ ਲੋਕਾਂ ਦੀ ਮੌਤ ਹੋ ਗਈ ,ਜਿਨ੍ਹਾਂ ਵਿੱਚ ਮਰੀਜ਼, ਮੈਡੀਕਲ ਸਟਾਫ਼ ਅਤੇ ਜਹਾਜ਼ ਦੇ ਕਰੂ ਮੈਂਬਰ ਸ਼ਾਮਲ ਸਨ। ਇਹ ਜਹਾਜ਼ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ ਸੰਜੇ ਨੂੰ ਬਿਹਤਰ ਇਲਾਜ ਲਈ ਦਿੱਲੀ ਲੈ ਕੇ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਮ੍ਰਿਤਕਾਂ ਵਿੱਚ ਸਹਿ-ਪਾਇਲਟ ਕੈਪਟਨ ਸਵਰਾਜਦੀਪ ਸਿੰਘ ਵੀ ਸ਼ਾਮਲ ਸਨ, ਜੋ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ 300 ਤੋਂ ਵੱਧ ਘੰਟਿਆਂ ਦਾ ਉਡਾਣ ਦਾ ਤਜਰਬਾ ਸੀ। ਉਹ ਇੱਕ ਸਿਖਲਾਈ ਪ੍ਰਾਪਤ ਅਤੇ ਸਮਰਪਿਤ ਪਾਇਲਟ ਸਨ ਅਤੇ ਆਪਣੀ ਡਿਊਟੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਰਹਿੰਦੇ ਸਨ। ਉਨ੍ਹਾਂ ਦੇ ਅਚਨਚੇਤ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ, ਦੋਸਤਾਂ ਅਤੇ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ