View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਖਰਾਬ ਮੌਸਮ ,ਭਿਆਨਕ ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਦਾ ਕਹਿਰ ਜਾਰੀ ਹੈ। ਬਰਫ਼ਬਾਰੀ ਕਾਰਨ ਅਮਰੀਕਾ ਦੇ ਉੱਤਰ-ਪੂਰਬੀ ਰਾਜਾਂ ਵਿੱਚ 6 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁਲ ਹੋ ਗਈ। ਐਤਵਾਰ ਤੋਂ ਮੰਗਲਵਾਰ ਦਰਮਿਆਨ 11,055 ਤੋਂ ਵੱਧ ਉਡਾਣਾਂ ਰੱਦ ਕੀਤੀਆਂ ਗਈਆਂ। ਭਾਰੀ ਬਰਫ਼ਬਾਰੀ ਕਾਰਨ ਏਅਰਪੋਰਟਾਂ ਦੇ ਰਨਵੇਅ ਬੰਦ ਕਰਨੇ ਪਏ ਹਨ ਅਤੇ ਕਈ ਥਾਵਾਂ ‘ਤੇ ਉਡਾਣਾਂ ‘ਤੇ ਰੋਕ ਲਗਾ ਦਿੱਤੀ ਗਈ ਹੈ।

ਨੈਸ਼ਨਲ ਵੈਦਰ ਸਰਵਿਸ ਮੁਤਾਬਕ, ਰੋਡ ਆਈਲੈਂਡ ਅਤੇ ਮੈਸੇਚਿਊਸੇਟਸ ਦੇ ਕੁਝ ਹਿੱਸਿਆਂ ਵਿੱਚ ਲਗਭਗ 37 ਇੰਚ ਤੱਕ ਬਰਫ਼ ਪਈ। ਸਿਰਫ਼ ਸੋਮਵਾਰ ਨੂੰ ਹੀ ਲਗਭਗ 5,600 ਤੋਂ 5,700 ਉਡਾਣਾਂ ਕੈਂਸਲ ਹੋਈਆਂ, ਜੋ ਦੇਸ਼ ਭਰ ਦੀਆਂ ਉਡਾਣਾਂ ਦਾ ਲਗਭਗ 20% ਸੀ। ਇਹ ਜਾਣਕਾਰੀ ਫਲਾਈਟ ਟ੍ਰੈਕਿੰਗ ਕੰਪਨੀ ‘ਫਲਾਈਟਅਵੇਅਰ’ (FlightAware) ਨੇ ਦਿੱਤੀ ਹੈ।

ਬਰਫ਼ਬਾਰੀ ਕਾਰਨ ਉੱਤਰ-ਪੂਰਬੀ ਰਾਜਾਂ ਵਿੱਚ 6 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁਲ ਹੋ ਗਈ। ਸੋਮਵਾਰ ਸ਼ਾਮ ਤੱਕ 5 ਲੱਖ 19 ਹਜ਼ਾਰ 232 ਘਰ ਅਤੇ ਦਫ਼ਤਰ ਬਿਨਾਂ ਬਿਜਲੀ ਦੇ ਸਨ। ਭਾਰੀ ਬਰਫ਼ਬਾਰੀ ਕਾਰਨ ‘ਦ ਬੋਸਟਨ ਗਲੋਬ’ (The Boston Globe) ਆਪਣੇ 153 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਖ਼ਬਾਰ ਨਹੀਂ ਛਾਪ ਸਕਿਆ ਕਿਉਂਕਿ ਮੁਲਾਜ਼ਮ ਪ੍ਰਿੰਟਿੰਗ ਪ੍ਰੈੱਸ ਤੱਕ ਨਹੀਂ ਪਹੁੰਚ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ