No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੇਂਦਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਅਸ਼ਲੀਲ ਕੰਟੈਂਟ ਦਿਖਾਉਣ ਵਾਲੇ ਓਟੀਟੀ ਪਲੇਟਫਾਰਮਾਂ ਖ਼ਿਲਾਫ਼ ਇੱਕ ਵਾਰ ਫਿਰ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਸਖ਼ਤ ਰੁਖ਼ ਅਪਣਾਉਂਦਿਆ 5 OTT ਐਪਸ ਨੂੰ ਬਲਾਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦਾ ਕਹਿਣਾ ਹੈ ਕਿ ਇਹ ਪਲੇਟਫਾਰਮ ਇਤਰਾਜ਼ਯੋਗ ਅਤੇ ਅਸ਼ਲੀਲ ਸਮੱਗਰੀ ਸਟ੍ਰੀਮ ਕਰ ਰਹੇ ਸਨ, ਜੋ ਕਿ ਕਾਨੂੰਨ ਅਤੇ ਆਈਟੀ ਨਿਯਮਾਂ ਦੀ ਉਲੰਘਣਾ ਹੈ।

ਇਨ੍ਹਾਂ ਪਲੇਟਫਾਰਮਾਂ ‘ਤੇ ਲੱਗੀ ਪਾਬੰਦੀ

ਸਰਕਾਰ ਨੇ ਮੰਗਲਵਾਰ, 24 ਫਰਵਰੀ ਨੂੰ MoodXVIP, Koyal Playpro, Digi Movieplex, Feel, Jugnu ਪਲੇਟਫਾਰਮਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ।

ਮੰਤਰਾਲੇ ਅਨੁਸਾਰ ਇਹ ਐਪਸ ਇਤਰਾਜ਼ਯੋਗ ਅਤੇ ਅਸ਼ਲੀਲ ਸਮੱਗਰੀ ਦਿਖਾ ਰਹੇ ਸਨ। ਇਹ ਕਾਰਵਾਈ IT ਐਕਟ 2000, IT ਨਿਯਮ 2021 ਅਤੇ IPC ਦੀ ਧਾਰਾ 292 ਦੀ ਉਲੰਘਣਾ ਦੇ ਆਧਾਰ ‘ਤੇ ਕੀਤੀ ਗਈ ਹੈ। ਸਰਕਾਰ ਦਾ ਮੰਨਣਾ ਹੈ ਕਿ ਇਨ੍ਹਾਂ ਪਲੇਟਫਾਰਮਾਂ ‘ਤੇ ਦਿਖਾਇਆ ਜਾਣ ਵਾਲਾ ਕੰਟੈਂਟ ਔਰਤਾਂ ਦੀ ਮਰਿਆਦਾ ਦੇ ਖ਼ਿਲਾਫ਼ ਸੀ।

ਇੰਟਰਨੈੱਟ ਕੰਪਨੀਆਂ ਨੂੰ ਹਦਾਇਤਾਂ

ਸੂਚਨਾ ਤੇ ਪ੍ਰਸਾਰਣ ਮੰਤਰਾਲੇ (MIB) ਨੇ ਦੇਸ਼ ਦੀਆਂ ਸਾਰੀਆਂ ਇੰਟਰਨੈੱਟ ਸੇਵਾ ਪ੍ਰਦਾਤਾ ਕੰਪਨੀਆਂ (ISPs) ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਐਪਸ ਅਤੇ ਵੈੱਬਸਾਈਟਾਂ ਤੱਕ ਪਹੁੰਚ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ।

ਪਹਿਲਾਂ ਵੀ ਹੋ ਚੁੱਕੀ ਹੈ ਸਖ਼ਤੀ

ਇਹ ਕੋਈ ਪਹਿਲੀ ਵਾਰ ਨਹੀਂ ਹੈ ਜਦੋਂ ਸਰਕਾਰ ਨੇ ਅਜਿਹਾ ਕਦਮ ਚੁੱਕਿਆ ਹੋਵੇ, ਇਸ ਤੋਂ ਪਹਿਲਾਂ ਵੀ ਜੁਲਾਈ 2023 ‘ਚ Ullu ਅਤੇ ALTT ਸਮੇਤ 25 OTT ਪਲੇਟਫਾਰਮ ਬੈਨ ਕੀਤੇ ਗਏ ਸਨ। ਮਾਰਚ 2024 ‘ਚ 18 OTT ਪਲੇਟਫਾਰਮਾਂ ਦੇ ਨਾਲ-ਨਾਲ 19 ਵੈੱਬਸਾਈਟਾਂ ਅਤੇ 57 ਸੋਸ਼ਲ ਮੀਡੀਆ ਹੈਂਡਲਜ਼ ਨੂੰ ਵੀ ਬਲਾਕ ਕੀਤਾ ਗਿਆ ਸੀ। ਸਰਕਾਰ ਦਾ ਸਪੱਸ਼ਟ ਸੁਨੇਹਾ ਹੈ ਕਿ ਡਿਜੀਟਲ ਮਨੋਰੰਜਨ ਦੇ ਨਾਂ ‘ਤੇ ਕਾਨੂੰਨੀ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਦਿਲ ਦਹਿਲਾ ਦੇਣ ਵਾਲੀ ਦਰਦਨਾਕ ਘਟਨਾ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਰੋਡ ‘ਤੇ ਦਿਨ-ਦਹਾੜੇ ਮਹਿਲਾ ਡਾਕਟਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ

|

|

|

ਖ਼ਬਰਿਸਤਾਨ ਨੈੱਟਵਰਕ: ਗਰਮੀਆਂ ਦੀਆਂ ਛੁੱਟੀਆਂ ਦੇ ਇਸ ਪੀਕ ਸੀਜ਼ਨ ਵਿੱਚ,

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ White Diamond Resort ਦੇ ਮਾਲਕ ਹਨੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਆਏ ਦਿਨ ਬਦਮਾਸ਼ਾਂ ਵੱਲੋਂ ਕਾਰੋਬਾਰੀਆ ਨੂੰ

|

|

|

ਖ਼ਬਰਿਸਤਾਨ ਨੈੱਟਵਰਕ:ਪਠਾਨਕੋਟ-ਸੁਜਾਨਪੁਰ ਰਸਤੇ ਦੀ ਵਰਤੋਂ ਕਰਨ ਵਾਲੇ ਯਾਤਰੀਆਂ ਲਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ