View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੇ ਲਾਲ ਕਿਲ੍ਹਾ ਇਲਾਕੇ ਵਿੱਚ ਹੋਏ ਧਮਾਕੇ ਦੀ ਸਾਜ਼ਿਸ਼ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੱਡੀ ਕਾਰਵਾਈ ਕਰਦਿਆਂ ਦੋ ਹੋਰ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 11 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਮੁਲਜ਼ਮਾਂ ਦੀ ਪਛਾਣ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੰਦਰਬਲ ਦੇ ਰਹਿਣ ਵਾਲੇ ਜ਼ਮੀਰ ਅਹਿਮਦ ਅਹੰਗਰ ਅਤੇ ਸ੍ਰੀਨਗਰ ਦੇ ਰਹਿਣ ਵਾਲੇ ਤੁਫ਼ੈਲ ਅਹਿਮਦ ਭੱਟ ਵਜੋਂ ਹੋਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੋਵਾਂ ਨੇ ਇਸ ਕੇਸ ਦੇ ਮੁੱਖ ਮੁਲਜ਼ਮ ਨੂੰ ਹਥਿਆਰ ਸਪਲਾਈ ਕੀਤੇ ਸਨ ਅਤੇ ਸਾਜ਼ਿਸ਼ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਸਨ। NIA ਮੁਤਾਬਕ, ਇਹ ਦੋਵੇਂ ਅੱਤਵਾਦੀ ਸੰਗਠਨ ‘ਅੰਸਾਰ ਗਜ਼ਵਤ-ਉਲ-ਹਿੰਦ’ ਦੇ ਓਵਰਗਰਾਊਂਡ ਵਰਕਰ ਸਨ।

ਪਿਛਲੇ ਸਾਲ 10 ਨਵੰਬਰ ਨੂੰ ਰਾਸ਼ਟਰੀ ਰਾਜਧਾਨੀ ਨੂੰ ਦਹਿਲਾਉਣ ਵਾਲੇ ਇਸ ਧਮਾਕੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖ਼ਮੀ ਹੋਏ ਸਨ। ਇਸ ਹਮਲੇ ਦਾ ਮਾਸਟਰਮਾਈਂਡ ਉਮਰ ਉਨ ਨਬੀ ਦੱਸਿਆ ਗਿਆ ਹੈ, ਜੋ ਘਟਨਾ ਦੌਰਾਨ ਮਾਰਿਆ ਗਿਆ ਸੀ।

ਜਾਂਚ ਏਜੰਸੀਆਂ ਦਾ ਕਹਿਣਾ ਹੈ ਕਿ ਇਹ ਇੱਕ ਜਥੇਬੰਦਕ ਅੱਤਵਾਦੀ ਨੈੱਟਵਰਕ ਦੀ ਸੋਚੀ-ਸਮਝੀ ਸਾਜ਼ਿਸ਼ ਸੀ। ਜੰਮੂ-ਕਸ਼ਮੀਰ ਪੁਲਿਸ, ਹਰਿਆਣਾ ਪੁਲਿਸ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ NIA ਪੂਰੇ ਨੈੱਟਵਰਕ ਦੀਆਂ ਕੜੀਆਂ ਨੂੰ ਜੋੜਨ ਵਿੱਚ ਜੁਟੀ ਹੋਈ ਹੈ। ਏਜੰਸੀ ਦਾ ਦਾਵਾ ਹੈ ਕਿ ਮੁਲਜ਼ਮ ਦੇਸ਼ ਦੇ ਖ਼ਿਲਾਫ਼ ਇਸਤੇਮਾਲ ਕਰਨ ਲਈ ਹਥਿਆਰ ਅਤੇ ਗੋਲਾ-ਬਾਰੂਦ ਇਕੱਠਾ ਕਰ ਰਹੇ ਸਨ।

NIA ਨੇ ਸਾਫ਼ ਕੀਤਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਸਾਜ਼ਿਸ਼ ਨਾਲ ਜੁੜੇ ਹਰ ਪਹਿਲੂ ਨੂੰ ਉਜਾਗਰ ਕੀਤਾ ਜਾਵੇਗਾ। ਇਸ ਨੈੱਟਵਰਕ ਵਿੱਚ ਸ਼ਾਮਲ ਸਾਰੇ ਗੁਨਾਹਗਾਰਾਂ ਨੂੰ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੇ.ਪੀ. ਨਗਰ ਸਥਿਤ ਸਵਾਮੀ ਸੰਤ ਦਾਸ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਰਮੀ ਨੇ ਤੇਜ਼ੀ ਨਾਲ ਆਪਣਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ