View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ, ਜਿਸ ਕਾਰਨ ਬਹੁਤ ਸਾਰੇ ਭਾਰਤੀ ਨਾਗਰਿਕ ਇਨ੍ਹਾਂ ਦੇਸ਼ਾਂ ਵਿੱਚ ਫਸੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾੜੀ ਦੇਸ਼ਾਂ ਵਿੱਚ ਫਸੇ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਨੇ ਐਕਸ ‘ਤੇ ਪੋਸਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ।

ਮੁੱਖ ਮੰਤਰੀ ਮਾਨ ਨੇ ਐਕਸ ‘ਤੇ ਕੀਤਾ ਪੋਸਟ

ਮੁੱਖ ਮੰਤਰੀ ਮਾਨ ਨੇ ਐਕਸ ਉਤੇ ਲਿਖਿਆ ਕਿ ਅਰਬ ਦੇਸ਼ਾਂ ਦੇ ਵਿੱਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਹਨਾਂ ਮੁਲਕਾਂ ਵਿੱਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਨੇ .. ਅੱਜ NRI Wing ਦੇ ਨੰਬਰ ਜਾਰੀ ਕਰ ਰਹੇ ਹਾਂ ਜੇ ਕੋਈ ਖੁਦ ਜਾਂ ਉਹਨਾਂ ਦੇ ਪਰਿਵਾਰ ਦਾ ਮੈਂਬਰ ਇਹਨਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ.. ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿੱਚ ਹਾਂ ਜਲਦੀ ਉਹਨਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ..NRI Wing Punjab 24/7 Control Room
0172-2260042
0172-2260043
What’s App No
+91 94787 79112

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਚ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਸਿਰਫ਼ 500

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ 4 ਮਾਰਚ ਨੂੰ ਹੋਲੀ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ