View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਡਬਲ ਡੈਕਰ ਬੱਸ ਨੇ ਚੱਲਦੀ ਈਕੋ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 7 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਵੈਨ ਬੁਰੀ ਤਰ੍ਹਾਂ ਨੁਕਸਾਨੀ ਗਈ।

ਜਾਣਕਾਰੀ ਅਨੁਸਾਰ ਮ੍ਰਿਤਕ ਰਾਜਸਥਾਨ ਦੇ ਧੌਲਪੁਰ ਦੇ ਰਹਿਣ ਵਾਲੇ ਸਨ ਅਤੇ ਹੋਲੀ ਮਨਾਉਣ ਲਈ ਆਪਣੇ ਘਰ ਜਾ ਰਹੇ ਸਨ। ਬੱਸ ਦਿੱਲੀ ਤੋਂ ਗੋਰਖਪੁਰ ਜਾ ਰਹੀ ਸੀ, ਜਦਕਿ ਵੈਨ ਦਿੱਲੀ ਤੋਂ ਧੌਲਪੁਰ ਵੱਲ ਜਾ ਰਹੀ ਸੀ। ਟੱਕਰ ਇੰਨੀ ਭਿਆਨਕ ਸੀ ਕਿ ਵੈਨ ਉਛਲ ਕੇ 10 ਫੁੱਟ ਦੂਰ ਜਾ ਡਿੱਗੀ। ਖ਼ੁਸ਼ਕਿਸਮਤੀ ਰਹੀ ਕਿ ਬੱਸ ਵਿੱਚ ਸਵਾਰ ਮੁਸਾਫ਼ਰਾਂ ਨੂੰ ਕੋਈ ਸੱਟ ਨਹੀਂ ਲੱਗੀ।

ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ ਅਤੇ ਐਕਸਪ੍ਰੈਸ-ਵੇਅ ‘ਤੇ ਜਾਮ ਲੱਗ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ