View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ ਦੁਕਾਨ ‘ਚ ਜਾ ਵੜੀ। ਹਾਦਸੇ ‘ਚ ਦੁਕਾਨ ‘ਚ ਮਹਿਲਾ ਦੇ ਦੋ ਬੱਚੇ ਵੀ ਮੌਜੂਦ ਸਨ। ਹਾਲਾਂਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਰ ਮਹਿਲਾ ਦੇ ਲੱਤ ‘ਤੇ ਸੱਟ ਲੱਗੀ। ਹਾਦਸੇ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਥਾਣਾ ਨੰਬਰ 8 ਨੂੰ ਦਿੱਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਸੁੰਦਰ ਨਗਰ ਵਿੱਚ ‘ਸ਼ਿਵਮ ਮੋਬਾਈਲ ਵਰਲਡ’ ਦੀ ਦੁਕਾਨ ਦੇ ਅੰਦਰ ਇੱਕ ਮਹਿਲਾ ਬੈਠੀ ਹੋਈ ਸੀ। ਉਸੇ ਸਮੇਂ ਤੇਜ਼ ਰਫ਼ਤਾਰ ਬੋਲੈਰੋ ਗੱਡੀ ਦੁਕਾਨ ਵਿੱਚ ਵੜ ਗਈ, ਜਿਸ ਕਾਰਨ ਦੁਕਾਨ ਦਾ ਸਾਰਾ ਸਾਮਾਨ ਚਕਨਾਚੂਰ ਹੋ ਗਿਆ ਅਤੇ ਮਹਿਲਾ ਦੀ ਲੱਤ ‘ਤੇ ਹਲਕੀ ਸੱਟ ਲੱਗੀ। ਉਸ ਨੇ ਇਸ ਦੀ ਸੂਚਨਾ ਥਾਣਾ ਅੱਠ ਦੀ ਪੁਲਿਸ ਨੂੰ ਦਿੱਤੀ।

ਗੱਡੀ ਦੇ ਅਸਲ ਮਾਲਕ ਜਸਵੀਰ ਸਿੰਘ ਵਾਸੀ ਹਰਗੋਬਿੰਦ ਸਿੰਘ ਦਾ ਰਹਿਣ ਵਾਲਾ ਹੈ। ਉਸ ਨੇ ਦੱਸਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਹੈ । ਉਹ ਦਵਾਈ ਲੈਣ ਗੱਡੀ ਰੋਕ ਕੇ ਉਤਰਿਆ ਤਾਂ ਇਸ ਦੌਰਾਨ ਹੀ ਪਿੱਛੇ ਤੋਂ ਇੱਕ ਗੱਡੀ ਆ ਗਈ ਤੇ ਨਾਲ ਦੀ ਸੀਟ ‘ਤੇ ਬੈਠਾ ਉਸਦਾ ਸਾਥੀ ਡਰਾਈਵਰ ਸੀਟ ‘ਤੇ ਆ ਗਿਆ, ਉਸਨੇ ਬ੍ਰੇਕ ਦੀ ਥਾਂ ਰੇਸ ‘ਤੇ ਪੈਰ ਰੱਖ ਦਿੱਤਾ ਜਿਸ ਕਾਰਣ ਇਹ ਹਾਦਸਾ ਵਾਪਰਿਆ ਹੈ। ਪੁਲਿਸ ਨੇ ਗੱਡੀ ਨੂੰ ਕਜ਼ਬੇ ‘ਚ ਲੈ ਲਿਆ ਹੈ। ਪੁਲਿਸ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕਰੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ