View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ ਈਰਾਨ ਵਿੱਚ ਬੁੱਧਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। United States Geological Survey (USGS) ਅਨੁਸਾਰ, ਦੱਖਣੀ ਈਰਾਨ ਦੇ ਗੇਰਾਸ਼ ਇਲਾਕੇ ਵਿੱਚ 4.3 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ। ਕੁਝ ਰਿਪੋਰਟਾਂ ਵਿੱਚ ਇਸ ਦੀ ਤੀਬਰਤਾ 4.5 ਤੱਕ ਦੱਸੀ ਗਈ ਹੈ, ਹਾਲਾਂਕਿ USGS ਦੀ ਅਧਿਕਾਰਤ ਜਾਣਕਾਰੀ 4.3 ਤੀਬਰਤਾ ਦੀ ਹੀ ਹੈ।

ਭੂਚਾਲ ਦੇ ਇਹ ਝਟਕੇ ਫਾਰਸ ਸੂਬੇ ਵਿੱਚ ਮਹਿਸੂਸ ਕੀਤੇ ਗਏ, ਜਿੱਥੇ ਲੋਕ ਪਹਿਲਾਂ ਹੀ ਜੰਗ ਕਾਰਨ ਤਣਾਅ ਵਿੱਚ ਸਨ। ਮਿਜ਼ਾਈਲ ਹਮਲਿਆਂ ਅਤੇ ਧਮਾਕਿਆਂ ਦੇ ਵਿਚਕਾਰ ਅਚਾਨਕ ਆਏ ਇਨ੍ਹਾਂ ਝਟਕਿਆਂ ਕਾਰਨ ਦਹਿਸ਼ਤ ਫੈਲ ਗਈ ਅਤੇ ਕਈ ਲੋਕ ਇਹਤਿਆਤ ਵਜੋਂ ਘਰਾਂ ਤੋਂ ਬਾਹਰ ਨਿਕਲ ਆਏ। ਸੋਸ਼ਲ ਮੀਡੀਆ ‘ਤੇ ਭੂਚਾਲ ਦੇ ਝਟਕਿਆਂ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਫਿਲਹਾਲ ਕਿਸੇ ਵੱਡੇ ਨੁਕਸਾਨ, ਮੌਤ ਜਾਂ ਜ਼ਖਮੀਆਂ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। USGS ਅਨੁਸਾਰ ਇਹ ਖੇਤਰ ਪਹਿਲਾਂ ਹੀ ‘ਸੈਸਮਿਕ ਐਕਟਿਵ ਜ਼ੋਨ’ (ਭੂਚਾਲ ਪੱਖੋਂ ਸੰਵੇਦਨਸ਼ੀਲ) ਵਿੱਚ ਆਉਂਦਾ ਹੈ, ਇਸ ਲਈ ਇਸ ਭੂਚਾਲ ਨੂੰ ਕੁਦਰਤੀ ਟੈਕਟੋਨਿਕ ਗਤੀਵਿਧੀ ਦਾ ਨਤੀਜਾ ਮੰਨਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਜੇ.ਪੀ. ਨਗਰ ਸਥਿਤ ਸਵਾਮੀ ਸੰਤ ਦਾਸ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪ੍ਰਵਾਸੀਆਂ ਅਤੇ ਸ਼ਰਨਾਰਥੀਆਂ ਨੂੰ ਲੈ ਕੇ

|

|

|

ਖ਼ਬਰਿਸਤਾਨ ਨੈੱਟਵਰਕ: ਇੰਡੋਨੇਸ਼ੀਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਰਾਈਟ ਟੂ ਐਜੂਕੇਸ਼ਨ (RTE) ਐਕਟ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਗਰਮੀ ਨੇ ਤੇਜ਼ੀ ਨਾਲ ਆਪਣਾ ਅਸਰ

|

|

|

ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ

|

|

|

ਸ਼ੁੱਕਰਵਾਰ, ੪ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ