View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਤਰਨਤਾਰਨ ਦੇ ਪਿੰਡ ਮਾਰੀ ਗੌਰ ਸਿੰਘ ਅਤੇ ਐਲੋਵਾਲ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਮੌਤ ਦੀ ਖਬਰ ਸੁਣ ਕੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਟਰੱਕ ਹਾਦਸੇ ‘ਚ ਗਈ ਜਾਨ

ਬੀਤੇ ਦਿਨੀਂ ਬ੍ਰਿਟਿਸ਼ ਕੋਲੰਬੀਆ ਦੇ ਹਾਈਵੇਅ 97, ਅਲਾਸਕਾ ਹਾਈਵੇਅ ‘ਤੇ ਫੋਰਟ ਨੇਲਸਨ ਸ਼ਹਿਰ ਦੇ ਨੇੜੇ ਇੱਕ ਭਿਆਨਕ ਟਰੱਕ ਹਾਦਸਾ ਵਾਪਰਿਆ। ਜਿੱਥੇ ਇਸ ਹਾਦਸੇ ਵਿੱਚ ਦੋਵੇਂ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਬਿਹਤਰ ਭਵਿੱਖ ਲਈ ਗਏ ਸਨ ਵਿਦੇਸ਼

ਮ੍ਰਿਤਕਾਂ ਦੀ ਪਛਾਣ ਪਰਿਵਾਰਾਂ ਨੇ ਦੱਸਿਆ ਕਿ ਇਹ ਨੌਜਵਾਨ ਪੜ੍ਹਾਈ ਅਤੇ ਕੰਮ ਦੇ ਸਿਲਸਿਲੇ ਵਿੱਚ ਕੈਨੇਡਾ ਗਏ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਦੋਨੋਂ ਹੀ ਬੇਹੱਦ ਮਿਹਨਤੀ ਅਤੇ ਇਮਾਨਦਾਰ ਸਨ, ਜੋ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਦਿਨ-ਰਾਤ ਮਿਹਨਤ ਕਰ ਰਹੇ ਸਨ। ਤਲਵਿੰਦਰ ਸਿੰਘ ਅਤੇ ਜਜਬੀਰ ਸਿੰਘ ਰੋਜ਼ੀ-ਰੋਟੀ ਅਤੇ ਆਪਣੇ ਪਰਿਵਾਰ ਦੇ ਸੁਹਿਰਦੇ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਏ ਸਨ।

ਪੀੜਤ ਪਰਿਵਾਰਾਂ ਨੇ ਸਰਕਾਰ ਨੂੰ ਕੀਤੀ ਅਪੀਲ

ਹਾਦਸੇ ਤੋਂ ਤੁਰੰਤ ਬਾਅਦ ਕੈਨੇਡਾ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਜਲਦੀ ਤੋਂ ਜਲਦੀ ਪੰਜਾਬ ਲਿਆਂਦੀਆਂ ਜਾਣ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਤਹਿਤ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8:30 ਵਜੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਸੰਜੇ ਕਲੋਨੀ ਵਿੱਚ ਨਸ਼ਿਆਂ ਦੇ ਖ਼ਿਲਾਫ਼

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਸਿੰਘਾ ਰੋਡ ‘ਤੇ ਸਥਿਤ ਇੱਕ ਕਬਾੜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਸਰਕਾਰ ਵੱਲੋਂ ਨਵਾਂ ਇਮੀਗ੍ਰੇਸ਼ਨ ਬਿੱਲ C-12 ਪਾਸ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਪਰਿਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਕਈ ਇਲਾਕਿਆਂ ‘ਚ ਰੂਪਨਗਰ, ਜਲਾਲਾਬਾਦ, ਤਰਨਤਾਰਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ