View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। PUNBUS ਅਤੇ PRTC ਦੇ ਕੱਚੇ ਮੁਲਾਜ਼ਮਾਂ ਨੇ ਇੱਕ ਵਾਰ ਫਿਰ ਆਪਣਾ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸੇ ਤਹਿਤ ਅੱਜ 6 ਮਾਰਚ ਨੂੰ ਸੂਬੇ ਭਰ ਦੇ ਸਾਰੇ ਬੱਸ ਡਿਪੂਆਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੋਮਵਾਰ ਤੋਂ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 11 ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠਣਗੇ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਕਈ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਹੜਤਾਲ ਦੌਰਾਨ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਮੁਲਾਜ਼ਮ ਅਜੇ ਵੀ ਧਾਰਾ 307 ਦੇ ਮਾਮਲੇ ਵਿੱਚ ਸੰਗਰੂਰ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਲੋਮੀਟਰ ਸਕੀਮ ਦਾ ਵਿਰੋਧ

ਮੁਲਾਜ਼ਮਾਂ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਨਿੱਜੀ ਕੰਪਨੀਆਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਸ਼ਾਮਲ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ‘ਤੇ ਭਾਰੀ ਬੋਝ ਪਵੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸਾ ਮਿਲਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ, ਜਿਸ ਕਾਰਨ ਉਨ੍ਹਾਂ ਨੂੰ ਮੁੜ ਅੰਦੋਲਨ ਦਾ ਰਸਤਾ ਅਪਣਾਉਣਾ ਪੈ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅਸਾਮ ਦੇ ਕਾਰਬੀ ਆਂਗਲੋਂਗ ਇਲਾਕੇ ਵਿੱਚ ਸਿਖਲਾਈ ਦੌਰਾਨ

|

|

|

ਸ਼ੁੱਕਰਵਾਰ, ੨੩ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ ਇੱਕ ਮੰਦਭਾਗੀ ਘਟਨਾ

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ‘ਚ ਸਰਪੰਚ ਕਤਲ ਮਾਮਲੇ ‘ਚ ਪੁਲਿਸ ਨੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ