View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਉੱਤਰ ਪ੍ਰਦੇਸ਼ ਦੇ ਉਪ-ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ਼ਨੀਵਾਰ ਸਵੇਰੇ ਇੱਕ ਵੱਡਾ ਹਾਦਸਾ ਟਲ ਗਿਆ, ਜਦੋਂ ਉਡਾਣ ਭਰਨ ਦੇ ਕੁਝ ਹੀ ਮਿੰਟਾਂ ਬਾਅਦ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।

ਜਾਣਕਾਰੀ ਮੁਤਾਬਕ, ਡਿਪਟੀ ਸੀਐਮ ਨੇ ਲਖਨਊ ਤੋਂ ਕੌਸ਼ਾਂਬੀ ਲਈ ਉਡਾਣ ਭਰੀ ਸੀ। ਪਰ ਸਿਰਫ਼ 15 ਮਿੰਟਾਂ ਬਾਅਦ ਹੀ ਹੈਲੀਕਾਪਟਰ ਦਾ ਡਿਸਪਲੇਅ ਅਚਾਨਕ ਬੰਦ ਹੋ ਗਿਆ ਅਤੇ ਅੰਦਰ ਧੂੰਆਂ ਭਰਨਾ ਸ਼ੁਰੂ ਹੋ ਗਿਆ। ਉਸ ਸਮੇਂ ਹੈਲੀਕਾਪਟਰ ਲਖਨਊ ਤੋਂ ਕਰੀਬ 50 ਕਿਲੋਮੀਟਰ ਦੂਰ ਬਛਰਾਵਾਂ ਤੱਕ ਪਹੁੰਚ ਚੁੱਕਾ ਸੀ।

ਖ਼ਤਰੇ ਨੂੰ ਦੇਖਦਿਆਂ ਪਾਇਲਟ ਨੇ ਤੁਰੰਤ ਲਖਨਊ ਏਅਰ ਟ੍ਰੈਫਿਕ ਕੰਟਰੋਲ (ATC) ਨਾਲ ਸੰਪਰਕ ਕੀਤਾ ਅਤੇ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ। ਇਜਾਜ਼ਤ ਮਿਲਦੇ ਹੀ ਪਾਇਲਟ ਨੇ ਬਹੁਤ ਹੀ ਸੂਝ-ਬੂਝ ਨਾਲ ਹੈਲੀਕਾਪਟਰ ਨੂੰ ਵਾਪਸ ਲਖਨਊ ਵੱਲ ਮੋੜ ਲਿਆ।

ਸਵੇਰੇ ਕਰੀਬ 11:15 ਵਜੇ ਲਖਨਊ ਹਵਾਈ ਅੱਡੇ ‘ਤੇ ਹੈਲੀਕਾਪਟਰ ਦੀ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਦੱਸਿਆ ਜਾ ਰਿਹਾ ਹੈ ਕਿ ਲੈਂਡਿੰਗ ਦੇ ਸਮੇਂ ਤੱਕ ਹੈਲੀਕਾਪਟਰ ਦੇ ਅੰਦਰ ਕਾਫ਼ੀ ਧੂੰਆਂ ਭਰ ਚੁੱਕਾ ਸੀ। ਰਾਹਤ ਦੀ ਗੱਲ ਇਹ ਰਹੀ ਕਿ ਡਿਪਟੀ ਸੀਐਮ ਕੇਸ਼ਵ ਮੌਰਿਆ ਸਮੇਤ ਸਾਰੇ 6 ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੬ ਹਾੜ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੪ ਘਰੁ

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ