View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਜੀਂਦ ‘ਚ ਇੱਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸ਼ਨੀਵਾਰ ਨੂੰ ਹੋਲੀ ਦੇ ਗੁਲਾਲ ਅਤੇ ਰੰਗ ਬਣਾਉਣ ਵਾਲੀ ਫੈਕਟਰੀ ਵਿੱਚ ਵਾਪਰਿਆ , ਜਿੱਥੇ 4 ਮਹਿਲਾਵਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਦਕਿ 20 ਮਜ਼ਦੂਰ ਝੁਲਸ ਗਏ। ਇਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਹਨ।

ਜਾਣਕਾਰੀ ਅਨੁਸਾਰ ਫੈਕਟਰੀ ‘ਚ ਕੁੱਲ 30 ਲੋਕ ਕੰਮ ਕਰ ਰਹੇ ਸਨ। ਇਹ ਘਟਨਾ ਸਫੀਦੋਂ ਦੀ ਭਾਟ ਕਾਲੋਨੀ ਦੀ ਦੱਸੀ ਜਾ ਰਹੀ ਹੈ। ਮਜ਼ਦੂਰਾਂ ਅਨੁਸਾਰ ਫੈਕਟਰੀ ਦੇ ਮੇਨ ਗੇਟ ‘ਤੇ ਬਾਹਰੋਂ ਤਾਲਾ ਲੱਗਿਆ ਹੋਇਆ ਸੀ। ਜਦੋਂ ਫੈਕਟਰੀ ਵਿੱਚ ਅੱਗ ਲੱਗੀ ਤਾਂ ਮਜ਼ਦੂਰ ਬਾਹਰ ਨਹੀਂ ਨਿਕਲ ਸਕੇ। ਜਿਸ ਕਾਰਣ ਜਾਨੀ ਨੂਸਕਾਨ ਹੋਇਆ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕੜੀ ਮਸ਼ਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਵੇਂ ਲੱਗੀ। ਸੂਚਨਾ ਮਿਲਣ ‘ਤੇ ਡੀਸੀ (DC) ਮੁਹੰਮਦ ਇਮਰਾਨ ਰਜ਼ਾ ਅਤੇ ਐਸਪੀ (SP) ਕੁਲਦੀਪ ਸਿੰਘ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ