View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਗਈ ਸਰਬਜੀਤ ਕੌਰ ਮਾਮਲੇ ‘ਚ ਇੱਕ ਨਵਾਂ ਮੋੜ ਆਇਆ ਹੈ। ਸਰਬਜੀਤ ਕੌਰ ਨੇ ਆਪਣੇ ਪਤੀ ਕਰਨੈਲ ਸਿੰਘ ਅਤੇ ਐਡਵੋਕੇਟ ਅਲੀ ਚੰਗੇਜ਼ੀ ਸੰਧੂ ਨਾਲ ਸੰਪਰਕ ਕੀਤਾ ਹੈ। ਤੇ ਭਾਰਤ ਆਉਣ ਦੀ ਗੁਹਾਰ ਲਗਾਈ ਹੈ। ਸਰਬਜੀਤ ਕੌਰ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਇਸ ਲਈ ਗਈ ਸੀ ਤਾਂ ਜੋ ਨਾਸਿਰ ਹੁਸੈਨ ਕੋਲ ਮੌਜੂਦ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓਜ਼ ਹਟਵਾਈਆਂ ਜਾ ਸਕਣ। ਪਰ ਨਾਸਿਰ ਹੁਸੈਨ ਨੇ ਉਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਦੀ ਵਰਤੋਂ ਉਸ ਨੂੰ ਬਲੈਕਮੇਲ ਕਰਨ ਲਈ ਕੀਤੀ। ਉਸ ‘ਤੇ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਲਈ ਦਬਾਅ ਪਾਇਆ ਗਿਆ।

ਐਡਵੋਕੇਟ ਸੰਧੂ ਨੇ ਦੱਸਿਆ ਕਿ ਸਰਬਜੀਤ ਕੌਰ ਅਨੁਸਾਰ ਉਹ ਪਾਕਿਸਤਾਨ ਵਿੱਚ ਬਹੁਤ ਮੁਸ਼ਕਲ ਹਾਲਾਤਾਂ ਵਿੱਚੋਂ ਗੁਜ਼ਰ ਰਹੀ ਹੈ ਅਤੇ ਨਾਸਿਰ ਹੁਸੈਨ ਉਸ ਨੂੰ ਲਗਾਤਾਰ ਪ੍ਰਤਾੜਿਤ ਕਰ ਰਿਹਾ ਹੈ। ਗੱਲਬਾਤ ਦੌਰਾਨ ਉਹ ਭਾਵੁਕ ਹੋ ਗਈ ਅਤੇ ਰੋਂਦੇ ਹੋਏ ਆਪਣੀ ਹੱਡਬੀਤੀ ਸਾਂਝੀ ਕੀਤੀ। ਐਡਵੋਕੇਟ ਅਲੀ ਨੇ ਸਰਬਜੀਤ ਕੌਰ ਨਾਲ ਗੱਲਬਾਤ ਦੀ ਵੀਡੀਓ ਜਾਰੀ ਕੀਤੀ ਹੈ, ਜੋ ਕਿ 5 ਮਾਰਚ ਨੂੰ ਹੋਈ ਸੀ।

ਸਰਬਜੀਤ ਕੌਰ ਨੇ ਕਿਹਾ ਕਿ ਉਹ ਲਾਹੌਰ ਹਾਈ ਕੋਰਟ ਵਿੱਚ ਚੱਲ ਰਹੀ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਆਪਣਾ ਬਿਆਨ ਦਰਜ ਕਰਵਾਏਗੀ। ਜਦੋਂ 6 ਮਾਰਚ ਦੀ ਸਵੇਰ ਕਰੀਬ 7 ਵਜੇ ਇੱਕ ਟੈਕਸੀ ਉਸ ਨੂੰ ਲੈਣ ਲਈ ਨਾਸਿਰ ਹੁਸੈਨ ਦੇ ਘਰ ਪਹੁੰਚੀ, ਤਾਂ ਨਾਸਿਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅਦਾਲਤ ਜਾਣ ਤੋਂ ਰੋਕ ਦਿੱਤਾ। ਪਰਿਵਾਰ ਨੇ ਕਿਹਾ ਕਿ ਜੇਕਰ ਉਹ ਅਦਾਲਤ ਗਈ ਤਾਂ ਇਸ ਨਾਲ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਸਰਬਜੀਤ ਕੌਰ ਨੇ ਇਹ ਵੀ ਕਿਹਾ ਕਿ ਉਹ ਨਾਸਿਰ ਹੁਸੈਨ, ਉਸ ਦੀ ਪਹਿਲੀ ਪਤਨੀ ਅਤੇ ਉਸ ਦੀ ਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਚਾਹੁੰਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ