View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਗੰਭੀਰ ਘਟਨਾ ਵਾਪਰੀ ਹੈ, ਜਿੱਥੇ ਚੱਲਦੀ ਟ੍ਰੇਨ ‘ਚ ਸ਼ੰਕਰਾਚਾਰੀਆ ਸਵਾਮੀ ਅਵੀਮੁਕਤੇਸ਼ਵਰਾਨੰਦ ਦੇ ਖ਼ਿਲਾਫ਼ ਅਦਾਲਤ ਵਿੱਚ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਉਣ ਵਾਲੇ ਆਸ਼ੂਤੋਸ਼ ਬ੍ਰਹਮਚਾਰੀ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਰੀਵਾ ਐਕਸਪ੍ਰੈਸ ਟ੍ਰੇਨ ਵਿੱਚ ਪ੍ਰਯਾਗਰਾਜ ਵੱਲ ਜਾਂਦੇ ਸਮੇਂ ਹੋਇਆ, ਜੋ ਕਿ ਫਤਿਹਪੁਰ ਅਤੇ ਕੌਸ਼ਾਂਬੀ ਜ਼ਿਲ੍ਹੇ ਦੇ ਸਿਰਾਥੂ ਰੇਲਵੇ ਸਟੇਸ਼ਨ ਦੇ ਵਿਚਕਾਰ ਵਾਪਰਿਆ।

ਟਾਇਲਟ ‘ਚ ਲੁਕ ਕੇ ਬਚਾਈ ਜਾਨ

ਆਸ਼ੂਤੋਸ਼ ਬ੍ਰਹਮਚਾਰੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਏ। ਘਟਨਾ ਤੋਂ ਬਾਅਦ ਆਸ਼ੂਤੋਸ਼ ਮਹਾਰਾਜ ਨੇ ਖੁਦ ਨੂੰ ਟ੍ਰੇਨ ਦੇ ਟਾਇਲਟ ਵਿੱਚ ਬੰਦ ਕਰਕੇ ਆਪਣੀ ਜਾਨ ਬਚਾਈ। ਉਨ੍ਹਾਂ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਸੱਟਾਂ ਲੱਗੀਆਂ ਹਨ, ਪਰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਆਸ਼ੂਤੋਸ਼ ਮਹਾਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਵਾਉਣ ਲਈ ਪ੍ਰਯਾਗਰਾਜ ਜੀ.ਆਰ.ਪੀ. (GRP) ਨੂੰ ਅਰਜ਼ੀ ਦਿੱਤੀ ਹੈ। ਉਨ੍ਹਾਂ ਨੇ ਇਸ ਘਟਨਾ ਦਾ ਜ਼ਿੰਮੇਵਾਰ ਸਵਾਮੀ ਅਵੀਮੁਕਤੇਸ਼ਵਰਾਨੰਦ ਨੂੰ ਠਹਿਰਾਇਆ ਹੈ

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ