View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਜਾਰੀ ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੇ ਵਿਚਕਾਰ ਜੰਗ ਨੌਵੇਂ ਦਿਨ ਹੋਰ ਵੀ ਖ਼ਤਰਨਾਕ ਹੋ ਗਈ ਹੈ। ਇਜ਼ਰਾਈਲ ਨੇ ਈਰਾਨ ਦੇ ਤੇਲ ਭੰਡਾਰਾਂ ਅਤੇ ਰਿਫਾਇਨਰੀਆਂ ਨਾਲ ਜੁੜੇ ਟਿਕਾਣਿਆਂ ‘ਤੇ ਵੱਡੇ ਹਵਾਈ ਹਮਲੇ ਕੀਤੇ ਹਨ। ਇਸ ਦੇ ਜਵਾਬ ਵਿੱਚ ਈਰਾਨ ਨੇ ਇਜ਼ਰਾਈਲ ਸਮੇਤ ਖਾੜੀ ਦੇ ਕਈ ਦੇਸ਼ਾਂ ‘ਤੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ ਹਨ। ਪੂਰੇ ਖੇਤਰ ਵਿੱਚ ਸੁਰੱਖਿਆ ਅਲਰਟ ਵਧਾ ਦਿੱਤਾ ਗਿਆ ਹੈ।

ਈਰਾਨ ਨੇ ਕੀਤਾ 5 ਦੇਸ਼ਾਂ ‘ਤੇ ਹਮਲਾ

ਈਰਾਨ ਨੇ ਪਲਟਵਾਰ ਕਰਦਿਆਂ 5 ਦੇਸ਼ਾਂ ‘ਤੇ ਹਮਲੇ ਕੀਤੇ। ਇਨ੍ਹਾਂ ਵਿੱਚ ਇਜ਼ਰਾਈਲ ਤੋਂ ਇਲਾਵਾ ਕੁਵੈਤ, ਸਾਊਦੀ ਅਰਬ, ਬਹਿਰੀਨ ਅਤੇ ਸੰਯੁਕਤ ਅਰਬ ਅਮੀਰਾਤ (UAE) ਸ਼ਾਮਲ ਹਨ। ਈਰਾਨ ਦੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰਪਸ (IRGC) ਨੇ ਕਿਹਾ ਹੈ ਕਿ ਉਹ ਅਮਰੀਕਾ ਅਤੇ ਇਜ਼ਰਾਈਲ ਦੇ ਖ਼ਿਲਾਫ਼ ਛੇ ਮਹੀਨਿਆਂ ਤੱਕ ਜੰਗ ਲੜਨ ਦੇ ਸਮਰੱਥ ਹੈ।

ਇਜ਼ਰਾਈਲ ਨੇ ਈਰਾਨ ਵਿੱਚ 30 ਫਿਊਲ ਟੈਂਕ ਅਤੇ 3 ਤੇਲ ਡਿਪੂਆਂ ‘ਤੇ ਹਵਾਈ ਹਮਲੇ ਕੀਤੇ।

ਹਮਲੇ ਤੇਹਰਾਨ ਦੇ ਤੇਲ ਭੰਡਾਰਨ ਕੇਂਦਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ।

ਈਰਾਨ ਨੇ ਜਵਾਬੀ ਕਾਰਵਾਈ ਵਿੱਚ ਇਜ਼ਰਾਈਲ, ਕੁਵੈਤ, ਸਾਊਦੀ ਅਰਬ, ਬਹਿਰੀਨ ਅਤੇ UAE ‘ਤੇ ਹਮਲੇ ਕੀਤੇ।

ਈਰਾਨ ਦੀ IRGC ਨੇ ਦਾਅਵਾ ਕੀਤਾ ਕਿ ਉਹ 6 ਮਹੀਨਿਆਂ ਤੱਕ ਯੁੱਧ ਲੜਨ ਦੇ ਸਮਰੱਥ ਹੈ।

ਈਰਾਨ ਦਾ ਕਹਿਣਾ ਹੈ ਕਿ ਉਸ ਨੇ ਖੇਤਰ ਵਿੱਚ 200 ਤੋਂ ਵੱਧ ਅਮਰੀਕੀ-ਇਜ਼ਰਾਈਲੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

ਈਰਾਨ ਵਿੱਚ 6,668 ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ।

ਹਮਲਿਆਂ ਵਿੱਚ 5,535 ਘਰ ਅਤੇ 1041 ਦੁਕਾਨਾਂ ਨੁਕਸਾਨੀਆਂ ਗਈਆਂ।

14 ਮੈਡੀਕਲ ਸੈਂਟਰ ਅਤੇ 65 ਸਕੂਲ ਵੀ ਹਮਲਿਆਂ ਦੀ ਲਪੇਟ ਵਿੱਚ ਆਏ।

ਯੁੱਧ ਵਿੱਚ ਹੁਣ ਤੱਕ 1483 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਜ਼ਰਾਈਲ ਵਿੱਚ 1765 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਈਰਾਨ ਹੁਣ ਮਿਡਲ ਈਸਟ ਦਾ “ਦਬੰਗ” ਨਹੀਂ ਸਗੋਂ “ਲੂਜ਼ਰ” ਬਣ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕੀ ਹਮਲਿਆਂ ਵਿੱਚ ਈਰਾਨ ਦੀ ਨੌਸੈਨਾ, ਹਵਾਈ ਫੌਜ ਅਤੇ ਮਿਜ਼ਾਈਲ ਸਮਰੱਥਾ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ