View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਪੁੱਤਰ ਮੋਜਤਬਾ ਖਾਮੇਨੇਈ ਨੂੰ ਦੇਸ਼ ਦਾ ਨਵਾਂ ਸੁਪਰੀਮ ਲੀਡਰ ਚੁਣਿਆ ਗਿਆ ਹੈ। ਸੋਮਵਾਰ ਸਵੇਰੇ ਈਰਾਨ ਦੇ ਸਰਕਾਰੀ ਟੀਵੀ ਨੇ ਉਨ੍ਹਾਂ ਦੇ ਨਾਮ ਦਾ ਅਧਿਕਾਰਤ ਐਲਾਨ ਕੀਤਾ। ਇਹ ਫੈਸਲਾ 28 ਫਰਵਰੀ ਨੂੰ ਅਮਰੀਕਾ-ਇਜ਼ਰਾਈਲ ਹਮਲੇ ਵਿੱਚ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਮੱਧ ਪੂਰਬ ਵਿੱਚ ਵਧੇ ਤਣਾਅ ਦੇ ਸਮੇਂ ਆਇਆ ਹੈ।

ਮੋਜਤਬਾ ਖਾਮੇਨੇਈ ਨੂੰ ਲੰਬੇ ਸਮੇਂ ਤੋਂ ਇਸ ਅਹੁਦੇ ਲਈ ਇੱਕ ਮਜ਼ਬੂਤ ​​ਦਾਅਵੇਦਾਰ ਮੰਨਿਆ ਜਾਂਦਾ ਸੀ, ਹਾਲਾਂਕਿ ਉਸ ਨੇ ਪਹਿਲਾਂ ਕੋਈ ਵੱਡਾ ਸਰਕਾਰੀ ਜਾਂ ਚੋਣ ਅਹੁਦਾ ਨਹੀਂ ਸੰਭਾਲਿਆ ਸੀ। ਇਜ਼ਰਾਈਲ ਨੇ ਇਹ ਵੀ ਚੇਤਾਵਨੀ ਦਿੱਤੀ ਸੀ ਕਿ ਉਹ ਖਾਮੇਨੇਈ ਦੇ ਉੱਤਰਾਧਿਕਾਰੀ ਨੂੰ ਨਿਸ਼ਾਨਾ ਬਣਾ ਸਕਦਾ ਹੈ।

ਅਲੀ ਖਾਮੇਨੇਈ 35 ਸਾਲਾਂ ਤੋਂ ਸੁਪਰੀਮ ਲੀਡਰ

ਅਲੀ ਖਾਮੇਨੇਈ 1989 ਤੋਂ ਈਰਾਨ ਦੇ ਸੁਪਰੀਮ ਲੀਡਰ ਰਹੇ ਸਨ। ਉਸ ਨੇ ਰੂਹੁੱਲਾ ਖਾਮੇਨੇਈ ਦੀ ਮੌਤ ਤੋਂ ਬਾਅਦ ਇਹ ਅਹੁਦਾ ਸੰਭਾਲਿਆ ਸੀ। ਉਸ ਨੇ 1979 ਦੀ ਈਰਾਨੀ ਕ੍ਰਾਂਤੀ ਦੌਰਾਨ ਇੱਕ ਵੱਡੀ ਭੂਮਿਕਾ ਨਿਭਾਈ। ਇਸ ਕ੍ਰਾਂਤੀ ਤੋਂ ਬਾਅਦ, ਉਹ 1981 ਵਿੱਚ ਈਰਾਨ ਦੇ ਰਾਸ਼ਟਰਪਤੀ ਚੁਣੇ ਗਏ, ਇਹ ਅਹੁਦਾ ਉਨ੍ਹਾਂ ਨੇ ਲਗਭਗ ਅੱਠ ਸਾਲਾਂ ਤੱਕ ਸੰਭਾਲਿਆ।

ਈਰਾਨ ਦੇ ਇਸਲਾਮੀ ਕਾਨੂੰਨ ਦੇ ਅਨੁਸਾਰ, ਸੁਪਰੀਮ ਲੀਡਰ ਬਣਨ ਲਈ, ਇੱਕ ਵਿਅਕਤੀ ਨੂੰ “ਆਇਤੁੱਲਾ” ਹੋਣਾ ਚਾਹੀਦਾ ਹੈ, ਭਾਵ ਇਹ ਅਹੁਦਾ ਸਿਰਫ਼ ਇੱਕ ਬਹੁਤ ਹੀ ਸਤਿਕਾਰਤ ਧਾਰਮਿਕ ਆਗੂ ਨੂੰ ਹੀ ਦਿੱਤਾ ਜਾ ਸਕਦਾ ਹੈ।

ਸੰਯੁਕਤ ਰਾਜ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਆਪਣੇ 10ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਵੱਖ-ਵੱਖ ਹਮਲਿਆਂ ਵਿੱਚ 1,700 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਜ਼ਖਮੀ ਹੋਏ ਹਨ। ਕਈ ਦੇਸ਼ਾਂ ਵਿੱਚ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀ ਰਿਪੋਰਟ ਕੀਤੀ ਜਾ ਰਹੀ ਹੈ, ਜਿਸ ਨਾਲ ਪੂਰੇ ਮੱਧ ਪੂਰਬ ਵਿੱਚ ਤਣਾਅ ਵਧ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ