No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਗੁਰਦਾਸਪੁਰ ਵਿਚ ਪੁਲਸ ਐਨਕਾਊਂਟਰ ਵਿਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਸ ਦੇ ਜੱਦੀ ਪਿੰਡ ਆਦੀਆਂ ਵਿਖੇ ਅੰਤਿਮ ਰਸਮਾਂ ਕੀਤੀਆਂ ਗਈਆਂ। ਇਸ ਮੌਕੇ ਮਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਤੇ ਮਾਹੌਲ ਬੇਹੱਦ ਗ਼ਮਗੀਨ ਰਿਹਾ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਰਣਜੀਤ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਸਿਹਰਾ ਬੰਨ੍ਹ ਕੇ ਦਿੱਤੀ ਗਈ ਅੰਤਿਮ ਵਿਦਾਈ

ਰਣਜੀਤ ਸਿੰਘ ਨੂੰ ਮਾਂ ਨੇ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਈ ਦਿੱਤੀ। ਰੋਂਦੀ ਹੋਈ ਮਾਂ ਨੇ ਕਿਹਾ ਕਿ ਮੇਰੇ ਬੇਕਸੂਰ ਪੁੱਤ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਸੰਸਕਾਰ ਵੇਲੇ ਭੁੱਬਾਂ ਮਾਰ ਰੋਂਦੀ ਮਾਂ ਨੂੰ ਦੇਖਿਆ ਨਹੀਂ ਜਾ ਰਿਹਾ ਸੀ।

ਪਰਿਵਾਰ ਨੇ ਦੱਸਿਆ ਸੀ ਫਰਜ਼ੀ ਐਨਕਾਊਂਟਰ

ਦੱਸਣਯੋਗ ਹੈ ਕਿ ਪਹਿਲਾਂ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਐਨਕਾਊਂਟਰ ਨੂੰ ‘ਫ਼ਰਜ਼ੀ’ ਦੱਸਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਹੋਣ ਤੱਕ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਪਹਿਲਾਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਸੀ। ਹਾਲਾਂਕਿ, ਪਿੰਡ ਆਦੀਆਂ ਵਿੱਚ ਸਮੂਹ ਜਥੇਬੰਦੀਆਂ, ਪਰਿਵਾਰਕ ਮੈਂਬਰਾਂ ਅਤੇ ਐਕਸ਼ਨ ਕਮੇਟੀ ਦੀ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਅੰਤਿਮ ਸਸਕਾਰ ਕਰਨ ਦਾ ਫੈਸਲਾ ਲਿਆ ਗਿਆ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਦੀ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਅੱਜ ਪਰਿਵਾਰ ਅਤੇ ਕੁਝ ਜਥੇਬੰਦੀਆਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਕੀ ਸੀ ਪੂਰਾ ਮਾਮਲਾ

ਬੀਤੀ 21-22 ਫਰਵਰੀ ਦੀ ਰਾਤ ਨੂੰ ਪਿੰਡ ਆਦੀਆਂ ਵਿੱਚ ਚੈੱਕ ਪੋਸਟ ‘ਤੇ ਡਿਊਟੀ ਕਰ ਰਹੇ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਵਿੱਚੋਂ ਰਣਜੀਤ ਸਿੰਘ ਨੂੰ 25 ਫਰਵਰੀ ਨੂੰ ਇੱਕ ਐਨਕਾਊਂਟਰ ਦੌਰਾਨ ਮਾਰ ਦਿੱਤਾ ਸੀ। ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ