View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਚੀਮਾ ਨੇ ਕਿਹਾ ਕਿ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਹਜ਼ਾਰ ਰੁਪਏ ਲਈ ਗਿੱਧੇ ਪਾਉਣ ਵਾਲੀਆਂ ਸੂਰਮੇ ਕਿੱਥੋਂ ਪੈਦਾ ਕਰ ਲੈਣਗੀਆਂ? ਉਨ੍ਹਾਂ ਸਵਾਲ ਕੀਤਾ ਕਿ ਕੀ ਖਹਿਰਾ ਇਸ ‘ਤੇ ਮੁਆਫੀ ਮੰਗਣਗੇ? ਉੱਥੇ ਹੀ ਮਹਿਲਾ ਕਮਿਸ਼ਨ ਨੇ ਐਕਸ਼ਨ ਲਿਆ ਹੈ।

ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

ਕਾਂਗਰਸ ਨੇਤਾ ਸੁਖਪਾਲ ਖਹਿਰਾ ਵੱਲੋਂ ਮਹਿਲਾਵਾਂ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ ਬਿਆਨ ਸਬੰਧੀ ਜਿੱਥੇ ਵਿਧਾਨ ਸਭਾ ਵਿੱਚ ਮਾਮਲਾ ਗਰਮਾਇਆ ਹੋਇਆ ਹੈ, ਉੱਥੇ ਹੀ ਮਹਿਲਾ ਕਮਿਸ਼ਨ ਨੇ ਵੀ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕੀਤੀ ਹੈ। ਮਹਿਲਾ ਕਮਿਸ਼ਨ ਵੱਲੋਂ ਜਾਰੀ ਸੂਟੋ ਮੋਟੋ ਨੋਟਿਸ ਵਿੱਚ ਸੁਖਪਾਲ ਖਹਿਰਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ 12 ਮਾਰਚ ਦੇ ਮਾਮਲੇ ਵਿੱਚ ਪੁਲਿਸ ਨੂੰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਨੋਟਿਸ ਜਾਰੀ ਕੀਤਾ ਹੈ।

ਔਰਤਾਂ ਦੇ ਅਪਮਾਨ ਦਾ ਹੱਕ ਕਿਸਨੇ ਦਿੱਤਾ: ਹਰਪਾਲ ਚੀਮਾ

ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਜੇਕਰ ਅਸੀਂ ਔਰਤਾਂ ਅਤੇ ਦਲਿਤ ਮਹਿਲਾਵਾਂ ਦਾ ਸਨਮਾਨ ਕਰਦੇ ਹਾਂ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਵਿਰੋਧੀ ਧਿਰ ਦੇ ਲੋਕ, ਜੋ ‘ਸਿਲਵਰ ਸਪੂਨ’ (ਅਮੀਰ ਘਰ) ਨਾਲ ਪੈਦਾ ਹੋਏ ਹਨ, ਉਨ੍ਹਾਂ ਨੂੰ ਔਰਤਾਂ ਦੇ ਅਪਮਾਨ ਦਾ ਹੱਕ ਮਿਲ ਗਿਆ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੁਖਪਾਲ ਖਹਿਰਾ ਦੀ ਪੋਸਟ ‘ਤੇ ਅਫਸੋਸ ਪ੍ਰਗਟਾਇਆ।

‘ਆਪ’ ਵਿਧਾਇਕ ਨੇ ਕੀਤੀ ਕਾਰਵਾਈ ਦੀ ਮੰਗ

ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਰਾਜ ਪੱਧਰ ‘ਤੇ ਲਿਜਾਇਆ ਜਾਵੇਗਾ। ਇਸ ਤੋਂ ਬਾਅਦ ਸਦਨ ਵਿੱਚ ਖਹਿਰਾ ਦੇ ਖਿਲਾਫ ਨਿੰਦਾ ਮਤਾ ਪੇਸ਼ ਕੀਤਾ ਗਿਆ।

ਕਿਵੇਂ ਪਾਸ ਹੋਇਆ ਨਿੰਦਾ ਮਤਾ?

ਸੁਖਪਾਲ ਸਿੰਘ ਖਹਿਰਾ ਦੀ ਪੋਸਟ ‘ਤੇ ਸਦਨ ਵਿੱਚ ਨਿੰਦਾ ਮਤਾ ਪੇਸ਼ ਹੋਣ ਤੋਂ ਬਾਅਦ ਸਪੀਕਰ ਨੇ ਵੋਟਿੰਗ ਕਰਵਾਈ। ਜਦੋਂ ਸਪੀਕਰ ਨੇ ‘ਹਾਂ’ ਪੱਖ ਵਾਲਿਆਂ ਨੂੰ ਪੁੱਛਿਆ ਤਾਂ ਸੱਤਾ ਪੱਖ ਨੇ ਜ਼ੋਰ ਨਾਲ ‘ਹਾਂ’ ਕਿਹਾ। ਦੂਜੇ ਪਾਸੇ ਵਿਰੋਧੀ ਧਿਰ ਚੁੱਪ ਰਹੀ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਧਿਰ ਜਾਂ ਤਾਂ ‘ਹਾਂ’ ਬੋਲੇ ਜਾਂ ‘ਨਾ’। ਇਸ ਤੋਂ ਬਾਅਦ ਸਪੀਕਰ ਨੇ ਕਿਹਾ ਕਿ ਚੁੱਪ ਨੂੰ ‘ਨਾ’ ਨਾ ਸਮਝਿਆ ਜਾਵੇ ਅਤੇ ਇਸ ਨਿੰਦਾ ਮਤੇ ਨੂੰ ਪਾਸ ਕਰ ਦਿੱਤਾ ਗਿਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ