View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਤੋਂ ਆਏ NRI ਪਤੀ-ਪਤਨੀ ਦੀ ਪਾਣੀਪਤ ‘ਚ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਰੋਹਤਕ ਬਾਈਪਾਸ ਸਥਿਤ ਜੀਓ ਪੈਟਰੋਲ ਪੰਪ ਦੇ ਨੇੜੇ ਵਾਪਰਿਆ। ਸੰਘਣੀ ਧੁੰਦ ਕਾਰਨ ਤੇਜ਼ ਰਫ਼ਤਾਰ ਟੈਕਸੀ ਖੜ੍ਹੇ ਟਰੱਕ ‘ਚ ਜਾ ਵੱਜੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਕਸੀ ਦੇ ਪਰਖੱਚੇ ਉੱਡ ਗਏ। ਇਹ ਜੋੜਾ ਅਮਰੀਕਾ ਵਿੱਚ ਟ੍ਰਾਂਸਪੋਰਟ ਦਾ ਵੱਡਾ ਕਾਰੋਬਾਰ ਚਲਾਉਂਦਾ ਸੀ।

ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਸੰਧੂ (63) ਅਤੇ ਉਨ੍ਹਾਂ ਦੀ ਪਤਨੀ ਸਤਿੰਦਰ ਕੌਰ (61) ਵਜੋਂ ਹੋਈ ਹੈ। ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੇ ਸਨ ਅਤੇ ਉੱਥੋਂ ਅੰਮ੍ਰਿਤਸਰ ਜਾਣ ਲਈ ਉਨ੍ਹਾਂ ਨੇ ਟੈਕਸੀ ਬੁੱਕ ਕਰਵਾਈ ਸੀ। ਪਰਿਵਾਰਕ ਮੈਂਬਰਾਂ ਤੋਂ ਅਨੁਸਾਰ, ਪਹਿਲਾਂ ਉਨ੍ਹਾਂ ਦੀ ਸਿੱਧੀ ਅੰਮ੍ਰਿਤਸਰ ਲਈ ਫਲਾਈਟ ਬੁੱਕ ਸੀ, ਪਰ ਅਮਰੀਕਾ-ਇਜ਼ਰਾਈਲ ਜੰਗ ਕਾਰਨ ਉਹ ਟਿਕਟ ਕੈਂਸਲ ਹੋ ਗਈ ਸੀ ।

ਇਸ ਘਟਨਾ ‘ਚ ਟੈਕਸੀ ਡਰਾਈਵਰ ਦੀ ਜਾਨ ਬਚੀ ਹੈ। ਹਾਲਾਂਕਿ ਘਟਨਾ ਤੋਂ ਬਾਅਦ ਟਰੱਕ ਤੇ ਟੈਕਸੀ ਡਰਾਈਵਰ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਲਾਪਰਵਾਹੀ ਮਾਮਲਾ ਦਰਜ ਕਰ ਲਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਟੀ-20 ਵਰਲਡ ਕੱਪ 2026 ਦਾ ਚੈਂਪੀਅਨ ਬਣਨ ਤੋਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ 66 ਫੁੱਟੀ ਰੋਡ ‘ਤੇ ਸਥਿਤ ਐਲੀਟ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਜੰਮੂ ਵਿੱਚ ਬੁੱਧਵਾਰ ਰਾਤ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਹੈਰਾਨ ਕਰਨ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਂਧੀ ਕੈਂਪ ‘ਚ ਗੋਦਾਮ ਨੇੜੇ ਝਾੜੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ