No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: Middle East ਵਿੱਚ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਨੇ ਯਾਤਰੀਆਂ ਲਈ ਇੱਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਏਅਰਪੋਰਟ ਪ੍ਰਸ਼ਾਸਨ ਅਨੁਸਾਰ, ਪੱਛਮੀ ਦੇਸ਼ਾਂ ਵੱਲ ਜਾਣ ਵਾਲੀਆਂ ਕੁਝ ਅੰਤਰਰਾਸ਼ਟਰੀ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਹੋ ਸਕਦਾ ਹੈ ਜਾਂ ਦੇਰੀ ਹੋ ਸਕਦੀ ਹੈ।

ਏਅਰਪੋਰਟ ਵੱਲੋਂ ਐਡਵਾਈਜ਼ਰੀ ਜਾਰੀ

ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਏਅਰਪੋਰਟ ਪਹੁੰਚਣ ਤੋਂ ਪਹਿਲਾਂ ਆਪਣੀ ਸਬੰਧਤ ਏਅਰਲਾਈਨ ਤੋਂ ਉਡਾਣ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਲੈ ਲੈਣ। ਉਡਾਣਾਂ ਦੀ ਰੀਅਲ-ਟਾਈਮ ਜਾਣਕਾਰੀ ਲਈ ਯਾਤਰੀ ਏਅਰਪੋਰਟ ਦੀ ਅਧਿਕਾਰਤ ਵੈੱਬਸਾਈਟ www.newdelhiairport.in ‘ਤੇ ਜਾ ਸਕਦੇ ਹਨ।

ਯਾਤਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ

ਕਿਸੇ ਵੀ ਤਰ੍ਹਾਂ ਦੀ ਇਮੀਗ੍ਰੇਸ਼ਨ ਸਬੰਧੀ ਮਦਦ ਲਈ FRRO ਨੂੰ afrro.igia@nic.in ‘ਤੇ ਈਮੇਲ ਕੀਤੀ ਜਾ ਸਕਦੀ ਹੈ। ਜੇਕਰ ਉਡਾਣ ਵਿੱਚ ਦੇਰੀ ਹੁੰਦੀ ਹੈ, ਤਾਂ ਯਾਤਰੀਆਂ ਲਈ ਏਅਰਪੋਰਟ ਦੇ ਨੇੜੇ ‘ਰਾਊਂਡ ਡੀ ਕਲਾਕ’ ਜਾਂ ‘ਏਰੋਸਿਟੀ’ ਹੋਟਲਾਂ ਵਿੱਚ ਰੁਕਣ ਦੇ ਵਿਕਲਪ ਉਪਲਬਧ ਹਨ। ਏਅਰਪੋਰਟ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਬਾਕੀ ਸਾਰੀਆਂ ਉਡਾਣਾਂ ਆਪਣੇ ਨਿਰਧਾਰਤ ਸਮੇਂ ਅਨੁਸਾਰ ਚੱਲ ਰਹੀਆਂ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਸਹਿਯੋਗ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ