View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਸਰਪੰਚ ਦੇ ਕਤਲ ਮਾਮਲੇ ‘ਚ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਮਹਿਤਪੁਰ ਥਾਣੇ ਦੇ ਹੈੱਡ ਮੁਨਸ਼ੀ ਸੁਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁਨਸ਼ੀ ‘ਤੇ ਨਸ਼ੇ ਨਾਲ ਜੁੜੀਆਂ ਗੁਪਤ ਸੂਚਨਾਵਾਂ ਤਸਕਰਾਂ ਤੱਕ ਪਹੁੰਚਾਉਣ ਦਾ ਦੋਸ਼ ਸੀ। ਸਰਪੰਚ ਮਹਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਥਾਣਾ ਇੰਚਾਰਜ ਪੰਕਜ ਕੁਮਾਰ ਨੇ ਦੱਸਿਆ ਕਿ ਸਰਪੰਚ ਦੀ ਲਾਸ਼ ਦਾ ਪੋਸਟਮਾਰਟਮ ਬੁੱਧਵਾਰ ਨੂੰ ਹੋਣਾ ਹੈ। ਪੁਲਿਸ ਨੇ ਕਤਲ ਮਾਮਲੇ ਵਿੱਚ ਕੁੱਲ ਅੱਠ ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਹੁਣ ਤੱਕ ਦੋ ਮੁਲਜ਼ਮਾਂ ਸੁਖਜੀਤ ਸਿੰਘ ਅਤੇ ਅਰਮਾਨ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।ਫਿਲਹਾਲ ਪੁਲਿਸ ਮੁੱਖ ਮੁਲਜ਼ਮ ਰਾਜਾ ਅਤੇ ਉਸ ਦੇ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

ਸਰਪੰਚ ਨੇ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕੀਤਾ ਸੀ, ਜਿਸ ਦੀ ਰੰਜਿਸ਼ ਰੱਖਦਿਆਂ 28 ਫਰਵਰੀ ਨੂੰ ਨਸ਼ਾ ਤਸਕਰਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਸਰਪੰਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਹ ਸੱਤ ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਜੰਗ ਲੜਦੇ ਰਹੇ, ਪਰ ਅਖੀਰ ਉਨ੍ਹਾਂ ਨੇ ਦਮ ਤੋੜ ਦਿੱਤਾ। ਸਰਪੰਚ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪੁਲਿਸ ਨੇ ਇਸ ਮਾਮਲੇ ‘ਚ ਅੱਠ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ