View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਵਿੱਚ ਇੱਕ ਤੇਜ਼ ਰਫ਼ਤਾਰ ਆਡੀ ਕਾਰ ਨੇ ਇੱਕ ਵਿਦੇਸ਼ੀ ਮਹਿਲਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮਹਿਲਾ ਕਰੀਬ 10 ਫੁੱਟ ਹਵਾ ਵਿੱਚ ਉਛਲ ਕੇ ਸੜਕ ‘ਤੇ ਡਿੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਮਾਵਲੂਦਾ ਵਜੋਂ ਹੋਈ ਹੈ।

ਤੁਰਕੀ ਦੀ ਰਹਿਣ ਵਾਲੀ ਸੀ ਮਹਿਲਾ

ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਮਾਵਲੂਦਾ ਆਪਣੇ ਦੋਸਤ ਨਾਲ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਅਜੇ ਉਸ ਨੇ ਸੜਕ ਪਾਰ ਕਰਨੀ ਸ਼ੁਰੂ ਹੀ ਕੀਤੀ ਸੀ ਕਿ ਇੱਕ ਤੇਜ਼ ਰਫ਼ਤਾਰ ਆਡੀ ਕਾਰ ਆਈ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਨੇੜਲੇ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਜ਼ਿਆਦਾ ਖ਼ੂਨ ਵਹਿ ਜਾਣ ਕਾਰਨ ਉਸ ਨੇ ਦਮ ਤੋੜ ਦਿੱਤਾ।

ਪੁਲਿਸ ਦੀ ਦੇਰੀ ਕਾਰਨ ਲੋਕਾਂ ਵਿੱਚ ਰੋਸ

ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਹਾਲਾਂਕਿ, ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ਕਰੀਬ ਇੱਕ ਘੰਟੇ ਬਾਅਦ ਮੌਕੇ ‘ਤੇ ਪਹੁੰਚੀ, ਜਿਸ ਕਾਰਨ ਲੋਕਾਂ ਵਿੱਚ ਭਾਰੀ ਨਾਰਾਜ਼ਗੀ ਦੇਖੀ ਗਈ। ਬਾਅਦ ਵਿੱਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਸਰਪੰਚ ਦੇ ਕਤਲ ਮਾਮਲੇ ‘ਚ ਪੁਲਿਸ

|

|

|

ਖ਼ਬਰਿਸਤਾਨ ਨੈੱਟਵਰਕ: Middle East ਵਿੱਚ ਚੱਲ ਰਹੇ ਤਣਾਅ ਦੇ ਮੱਦੇਨਜ਼ਰ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਬਦਮਾਸ਼ ਬੇਖੌਫ਼ ਹੋ ਕੇ ਲੁੱਟ ਵਰਗੀਆਂ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਬੱਸ ਸਟੈਂਡ ਦੇ ਨੇੜੇ ਦੇਹ ਵਪਾਰ ਦਾ ਧੰਦਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ‘ਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਵੱਖ-ਵੱਖ ਇਲਾਕਿਆਂ ‘ਚ ਅੱਜ ਬਿਜਲੀ ਸਪਲਾਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ