No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਦੇ ਕੁਝ ਪ੍ਰਮੁੱਖ ਇਲਾਕਿਆਂ ਵਿੱਚ ਅੱਜ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹਿਣ ਵਾਲੀ ਹੈ। 132 ਕੇਵੀ ਅਰਬਨ ਐਸਟੇਟ ਸਬ-ਸਟੇਸ਼ਨ ਨਾਲ ਸਬੰਧਤ 11 ਕੇਵੀ ਹਾਊਸਿੰਗ ਬੋਰਡ ਫੀਡਰ ਦੀ ਬਿਜਲੀ ਸਪਲਾਈ ਅੱਜ, 13 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਦ ਰਹੇਗੀ।

ਬਿਜਲੀ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ,ਹਾਊਸਿੰਗ ਬੋਰਡ ਕਾਲੋਨੀ, ਮਾਡਲ ਟਾਊਨ, ਜੀ.ਟੀ.ਬੀ. ਨਗਰ ਤੇ ਆਲੇ-ਦੁਆਲੇ ਦੇ ਹੋਰ ਖੇਤਰ ਬਿਜਲੀ ਨਹੀਂ ਆਵੇਗੀ

ਵਿਭਾਗ ਨੇ ਦੱਸਿਆ ਕਿ ਇਹ ਕੱਟ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਤਕਨੀਕੀ ਕੰਮਾਂ ਦੇ ਕਾਰਨ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਨਿਰਧਾਰਤ ਸਮੇਂ ਦੇ ਅੰਦਰ ਕੰਮ ਪੂਰਾ ਹੋਣ ਤੋਂ ਬਾਅਦ ਬਿਜਲੀ ਦੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਗੁੱਲ ਹੋਣ ਤੋਂ ਪਹਿਲਾਂ ਹੀ ਆਪਣੇ ਜ਼ਰੂਰੀ ਕੰਮ ਨਿਪਟਾ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ