View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਪੱਤੋ ਹੀਰਾ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ‘ਹੈਪੀ’ ਦੇ ਕਤਲ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਮਨਪ੍ਰੀਤ ਉਰਫ਼ ਬੱਬਲੂ ਨੂੰ ਕਸ਼ਮੀਰ ਦੇ ਲੱਦਾਖ ਤੋਂ ਕਾਬੂ ਕੀਤਾ ਹੈ। ਪੁਲਿਸ ਵੱਲੋਂ ਬਾਕੀ ਮੁਜ਼ਲਮਾਂ ਦੀ ਭਾਲ ਕੀਤੀ ਜਾ ਰਹੀ ਹੈ।

11 ਵਿਅਕਤੀਆਂ ਵਿਰੁੱਧ ਕੇਸ ਦਰਜ

ਬਾਘਾਪੁਰਾਣਾ ਪੁਲਿਸ ਨੇ ਪੱਤੋ ਹੀਰਾ ਸਿੰਘ ਪਿੰਡ ਵਿੱਚ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਦੇ ਕਤਲ ਦੇ ਸਬੰਧ ਵਿੱਚ 11 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਇਹ ਮਾਮਲਾ ਪੱਤੋ ਹੀਰਾ ਸਿੰਘ ਦੇ ਵਸਨੀਕ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਾਣਕਾਰੀ ਮੁਤਾਬਕ ਬਾਘਾਪੁਰਾਣਾ

ਜਾਣਕਾਰੀ ਅਨੁਸਾਰ, ਹਰਵਿੰਦਰ ਸਿੰਘ ਹੈਪੀ ਪਿੰਡ ਪੱਤੋਂ ਦਾ ਮੌਜੂਦਾ ਸਰਪੰਚ ਸੀ, ਘਟਨਾ ਸਮੇਂ ਬਾਘਾਪੁਰਾਣਾ ਵਿਖੇ ਕੋਟਕਪੂਰਾ ਰੋਡ ‘ਤੇ ਪੰਪ ਕੋਲ ਸੀ, ਜਿਸ ਦੌਰਾਨ ਇੱਕ ਫਾਰਚੂਨਰ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਸਰਪੰਚ ਹੈਪੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਆਸ ਪਾਸ ਦੇ ਲੋਕਾਂ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ, ਪਰੰਤੂ ਕੁੱਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਸਰਪੰਚ ਹੈਪੀ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ