View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਅੱਜ ਰੈਲੀ ਦੌਰਾਨ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ‘ਚ ਕੋਈ ਗਠਜੋੜ ਨਹੀਂ ਹੋਵੇਗਾ ਬੀਜੇਪੀ ਆਪਣੀ ਸਰਕਾਰ ਬਣਾਏਗੀ। 2027 ਦੀਆਂ ਵੋਟਾਂ ਤੋਂ ਪਹਿਲਾਂ ਭਾਜਪਾ ਨੇ ਅੱਜ ਮੋਗਾ ਵਿੱਚ ਆਪਣੀ ‘ਬਦਲਾਅ ਰੈਲੀ’ ਕੀਤੀ। ਇਸ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੇਸਰੀ ਰੰਗ ਦੀ ਪੱਗ ਬੰਨ੍ਹ ਕੇ ਮੰਚ ‘ਤੇ ਪਹੁੰਚੇ, ਜਿੱਥੇ ਭਾਜਪਾ ਵਰਕਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਗਠਜੋੜ ਦੀਆਂ ਚਰਚਾਵਾਂ ‘ਤੇ ਲਗਾਇਆ ਵਿਰਾਮ

ਗ੍ਰਹਿ ਮੰਤਰੀ ਦੇ ਇਸ ਬਿਆਨ ਨੇ ਅਕਾਲੀ ਦਲ ਨਾਲ ਮੁੜ ਗਠਜੋੜ ਹੋਣ ਦੀਆਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੀ, ਤਾਂ ਸਿਰਫ਼ 2 ਸਾਲਾਂ ਵਿੱਚ ਨਸ਼ੇ ਨੂੰ ਜੜ੍ਹੋਂ ਉਖਾੜ ਦਿੱਤਾ ਜਾਵੇਗਾ।

‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਰੈਲੀ ਤੋਂ ਪਹਿਲਾਂ ਟਵੀਟ ਕਰਦਿਆਂ ਸ਼ਾਹ ਨੇ ਲਿਖਿਆ ਕਿ ਪੰਜਾਬ ਦਾ ਹਰ ਵਿਅਕਤੀ ਬਦਲਾਅ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਵਾਨਾਂ ਅਤੇ ਕਿਸਾਨਾਂ ਲਈ ਮਸ਼ਹੂਰ ਪੰਜਾਬ ਦੀ ਪਵਿੱਤਰ ਧਰਤੀ ਨੂੰ ‘ਆਪ’ ਦੀ ਸਰਕਾਰ ਨੇ ਭ੍ਰਿਸ਼ਟਾਚਾਰ, ਡਰੱਗਜ਼ ਅਤੇ ਅਪਰਾਧ ਵਿੱਚ ਡੋਬ ਦਿੱਤਾ ਹੈ। ਉਨ੍ਹਾਂ ‘ਆਪ’ ਸਰਕਾਰ ਨੂੰ ‘ਰਿਮੋਟ ਕੰਟਰੋਲ’ ਵਾਲੀ ਸਰਕਾਰ ਦੱਸਦਿਆਂ ਕਿਹਾ ਕਿ ਸੂਬੇ ਵਿੱਚੋਂ ਕਾਨੂੰਨ ਵਿਵਸਥਾ ਅਤੇ ਵਿਕਾਸ ਗਾਇਬ ਹਨ।

ਮੰਤਰੀ ਅਮਨ ਅਰੋੜਾ ਨੇ ਪੁੱਛੇ ਸਵਾਲ

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ 1600 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ, ਗ੍ਰਹਿ ਮੰਤਰੀ ਦੱਸਣ ਕਿ ਕੀ ਉਹ ਅੱਜ ਮੁਆਵਜ਼ੇ ਦਾ ਚੈੱਕ ਨਾਲ ਲੈ ਕੇ ਆਏ ਹਨ?

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਅੱਜ ਇੱਕ ਵੱਡੀ ਸਫਲਤਾ

|

|

|

ਖ਼ਬਰਿਸਤਾਨ ਨੈੱਟਵਰਕ: ਨੇਪਾਲ ਦੇ ਮੱਧ ਖੇਤਰ ਵਿੱਚ ਭਾਰਤੀ ਸ਼ਰਧਾਲੂਆਂ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਕਸੂਦਾਂ ਬਾਈਪਾਸ ‘ਤੇ ਡਰਾਈਵਰ ਦੀ ਲਾਪਰਵਾਹੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਬਾ ਬੋਹੜ ਕਹੇ ਜਾਣ

|

|

|

ਮਿਡਲ ਈਸਟ ਵਿੱਚ ਜਾਰੀ ਜੰਗ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ

|

|

|

ਖ਼ਬਰਿਸਤਾਨ ਨੈੱਟਵਰਕ:ਬਾਲੀਵੁੱਡ ਸਿੰਗਰ ਬਾਦਸ਼ਾਹ ਦੀਆਂ ਮੁਸ਼ਕਿਲਾਂ ‘ਟਟੀਰੀ’ ਗੀਤ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਬਿਨਾਂ ਨੰਬਰ ਪਲੇਟ ਦੇ ਵਾਹਨ ਚਲਾਉਣ ਦਾ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਸ਼ਹਿਰ ਦੇ ਲੋਕਾਂ ਲਈ ਇੱਕ ਰਾਹਤ ਭਰੀ ਖਬਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ