View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਬਿਨਾਂ ਨੰਬਰ ਪਲੇਟ ਦੇ ਵਾਹਨ ਚਲਾਉਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੋਡਾ ਰੋਡ ਇਲਾਕੇ ਦਾ ਇੱਕ ਨੌਜਵਾਨ ਬਿਨਾਂ ਨੰਬਰ ਪਲੇਟ ਦੀ ਬਾਈਕ ਚਲਾਉਂਦਾ ਦੇਖਿਆ ਗਿਆ। ਇੱਕ ਸੋਸ਼ਲ ਵਰਕਰ ਨੇ ਉਸਨੂੰ ਰਸਤੇ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਨੌਜਵਾਨ ਬਾਈਕ ਤੇਜ਼ ਰਫ਼ਤਾਰ ਨਾਲ ਭਜਾ ਕੇ ਉੱਥੋਂ ਨਿਕਲ ਗਿਆ।

ਸੋਸ਼ਲ ਵਰਕਰ ਨੇ ਪਿੱਛਾ ਕਰਕੇ ਆਖ਼ਰਕਾਰ ਉਸਨੂੰ ਰੋਕ ਲਿਆ। ਇਸ ਦੌਰਾਨ ਨੌਜਵਾਨ ਨੇ ਖੁਦ ਨੂੰ ਇੱਕ ਪੁਲਿਸ ਅਧਿਕਾਰੀ ਦਾ ਰਿਸ਼ਤੇਦਾਰ ਦੱਸਦਿਆਂ ਰੋਅਬ ਪਾਉਣ ਦੀ ਕੋਸ਼ਿਸ਼ ਕੀਤੀ। ਸੋਸ਼ਲ ਵਰਕਰ ਨੇ ਇਸ ਪੂਰੀ ਘਟਨਾ ਦੀ ਵੀਡੀਓ ਰਿਕਾਰਡਿੰਗ ਕਰ ਲਈ ਅਤੇ ਨੌਜਵਾਨ ਨੂੰ ਸਬੰਧਤ ਪੁਲਿਸ ਅਧਿਕਾਰੀ ਨਾਲ ਗੱਲ ਕਰਵਾਉਣ ਲਈ ਕਿਹਾ।

ਫੋਨ ‘ਤੇ ਗੱਲ ਹੋਣ ‘ਤੇ ਸਾਹਮਣੇ ਵਾਲੇ ਅਧਿਕਾਰੀ ਨੇ ਖੁਦ ਦੀ ਪਛਾਣ ਲੁਧਿਆਣਾ ਤੋਂ ਏ .ਸੀ.ਪੀ ਗੁਰਪ੍ਰੀਤ ਸਿੰਘ ਵਜੋਂ ਦੱਸੀ। ਸੋਸ਼ਲ ਵਰਕਰ ਨੇ ਏ .ਸੀ.ਪੀ ਨੂੰ ਦੱਸਿਆ ਕਿ ਨੌਜਵਾਨ ਬਿਨਾਂ ਨੰਬਰ ਪਲੇਟ ਦੀ ਬਾਈਕ ਚਲਾ ਰਿਹਾ ਸੀ ਅਤੇ ਰੋਕਣ ਦਾ ਇਸ਼ਾਰਾ ਕਰਨ ਦੇ ਬਾਵਜੂਦ ਬਾਈਕ ਭਜਾ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ।

ਇਸ ‘ਤੇ ਏ .ਸੀ.ਪੀ ਨੇ ਕਿਹਾ ਕਿ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰਕੇ ਉਸ ਦਾ ਚਲਾਨ ਕੀਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ, ਜਦੋਂ ਸੋਸ਼ਲ ਵਰਕਰ ਨੇ ਨੌਜਵਾਨ ਨੂੰ ਬਾਈਕ ਭਜਾਉਣ ਬਾਰੇ ਪੁੱਛਿਆ, ਤਾਂ ਉਹ ਵਾਰ-ਵਾਰ ਵੀਡੀਓ ਬੰਦ ਕਰਨ ਦੀ ਮੰਗ ਕਰਦਾ ਰਿਹਾ। ਸੋਸ਼ਲ ਵਰਕਰ ਨੇ ਸਪੱਸ਼ਟ ਕੀਤਾ ਕਿ ਉਹ ਇਹ ਵੀਡੀਓ ਪੁਲਿਸ ਕਮਿਸ਼ਨਰ ਨੂੰ ਵੀ ਭੇਜੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ

|

|

|

ਖ਼ਬਰਿਸਤਾਨ ਨੈੱਟਵਰਕ:ਬਾਲੀਵੁੱਡ ਸਿੰਗਰ ਬਾਦਸ਼ਾਹ ਦੀਆਂ ਮੁਸ਼ਕਿਲਾਂ ‘ਟਟੀਰੀ’ ਗੀਤ ਨੂੰ ਲੈ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਸ਼ਹਿਰ ਦੇ ਲੋਕਾਂ ਲਈ ਇੱਕ ਰਾਹਤ ਭਰੀ ਖਬਰ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਗੁਰਾਇਆ ਦੇ ਨੇੜੇ ਬਸਪਾ ਆਗੂ ਨੇ ਮਾਮੂਲੀ

|

|

|

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਅੱਜ ਰੈਲੀ ਦੌਰਾਨ ਕੇਂਦਰੀ ਮੰਤਰੀ ਅਮਿਤ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂ ‘ਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ