View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਕਸੂਦਾਂ ਬਾਈਪਾਸ ‘ਤੇ ਡਰਾਈਵਰ ਦੀ ਲਾਪਰਵਾਹੀ ਕਾਰਣ ਸਵਿਫਟ ਕਾਰ ਬੇਕਾਬੂ ਹੋ ਕੇ ਫੁੱਟਪਾਥ ‘ਤੇ ਲੱਗੀ ਲੋਹੇ ਦੀ ਗਰਿੱਲ ਨਾਲ ਟਕਰਾ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ‘ਚ ਕੋਈ ਜਾਨੀ ਨੁਸਕਾਨ ਨਹੀਂ ਹੋਇਆ ਹੈ। ਹਾਲਾਂਕਿ ਇੱਕ ਮਹਿਲਾ ਨੂੰ ਸੱਟਾਂ ਲੱਗੀਆਂ ਹਨ।

ਹਾਦਸੇ ਤੋਂ ਬਾਅਦ ਨੁਕਸਾਨੀ ਗਈ ਕਾਰ ਹਾਈਵੇਅ ‘ਤੇ ਖੜ੍ਹੀ ਹੋਣ ਕਾਰਨ ਰਾਹਗੀਰਾਂ ਨੂੰ ਲੰਘਣ ਵਿੱਚ ਦਿੱਕਤ ਆਈ। ਰਾਹਗੀਰਾਂ ਨੇ ਤੁਰੰਤ ਇਸ ਦੀ ਸੂਚਨਾ ਸੜਕ ਸੁਰੱਖਿਆ ਫੋਰਸ (SSF) ਨੂੰ ਦਿੱਤੀ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਟੀਮ ਨੇ ਜ਼ਖਮੀ ਮਹਿਲਾ ਨੂੰ ਇਲਾਜ ਲਈ ਨੇੜਲੇ ਡਾਕਟਰ ਕੋਲ ਪਹੁੰਚਾਇਆ ਅਤੇ ਨੁਕਸਾਨੀ ਗਈ ਕਾਰ ਨੂੰ ਸੜਕ ਕਿਨਾਰੇ ਹਟਾ ਕੇ ਟ੍ਰੈਫਿਕ ਨੂੰ ਸੁਚਾਰੂ ਕਰਵਾਇਆ।

ਸੜਕ ਸੁਰੱਖਿਆ ਫੋਰਸ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਦਿੱਲੀ ਨਿਵਾਸੀ ਜਸਵਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਜਾ ਰਹੇ ਸਨ। ਮਕਸੂਦਾਂ ਬਾਈਪਾਸ ਦੇ ਕੋਲ ਉਨ੍ਹਾਂ ਨੂੰ ਨੀਂਦ ਦੀ ਝਪਕੀ ਆ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਫੁੱਟਪਾਥ ਦੀ ਗਰਿੱਲ ਨਾਲ ਟਕਰਾ ਗਈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ