View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਕਣਕ ਖਰਾਬ ਹੋਣ ਦੇ ਮਾਮਲੇ ਵਿੱਚ ਫੂਡ ਸਪਲਾਈ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਨੇ ਕਰਤਾਰਪੁਰ ਵਿੱਚ ਤਾਇਨਾਤ ਦੋ ਇੰਸਪੈਕਟਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਸਮਸਤਪੁਰ ਦੇ ਜੇਐਸ ਫਾਰਮ ਵਿੱਚ ਸਟੋਰ ਕੀਤੀ ਕਣਕ ਨੂੰ ਨੁਕਸਾਨ ਹੋਣ ਤੋਂ ਰੋਕਣ ਵਿੱਚ ਲਾਪਰਵਾਹੀ ਦਾ ਦੋਸ਼ ਲਗਾਇਆ ਗਿਆ ਹੈ। ਜ਼ਿਲ੍ਹਾ ਫੂਡ ਕੰਟਰੋਲਰ ਨਰਿੰਦਰ ਸਿੰਘ ਨੇ ਇਸਦੀ ਪੁਸ਼ਟੀ ਕੀਤੀ।

ਜੇਐਸ ਫਾਰਮ ਦੇ ਮਾਲਕ ਉਤੇ ਵੀ ਕੇਸ ਦਰਜ ਹੋ ਚੁੱਕਾ

ਮਕਸੂਦਾਂ ਪੁਲਿਸ ਨੇ ਇਸ ਮਾਮਲੇ ਵਿੱਚ ਜੇਐਸ ਫਾਰਮ ਦੇ ਮਾਲਕ ਉਪਕਾਰ ਸਿੰਘ ਹੋਠੀ ਵਿਰੁੱਧ ਪਹਿਲਾਂ ਹੀ ਕੇਸ ਦਰਜ ਕਰ ਲਿਆ ਸੀ। ਦੋਸ਼ ਹੈ ਕਿ ਉਨ੍ਹਾਂ ਦੇ ਗੋਦਾਮ ਵਿੱਚ ਕਰੋੜਾਂ ਰੁਪਏ ਦੀ ਕਣਕ ਖਰਾਬ ਹੋ ਗਈ ਸੀ। ਜਦੋਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਜਾਂਚ ਲਈ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ।

ਦੋ ਇੰਸਪੈਕਟਰਾਂ ‘ਤੇ ਕਾਰਵਾਈ

ਇਸ ਮਾਮਲੇ ਦੀ ਜਾਂਚ ਤੋਂ ਬਾਅਦ, ਫੂਡ ਸਪਲਾਈ ਵਿਭਾਗ ਨੇ ਇੰਸਪੈਕਟਰ ਅਨਿਲ ਅਤੇ ਇੰਸਪੈਕਟਰ ਪ੍ਰਵੀਨ ਸੱਲ੍ਹਣ ਨੂੰ ਮੁਅੱਤਲ ਕਰ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਦੋਵੇਂ ਕਰਤਾਰਪੁਰ ਵਿੱਚ ਤਾਇਨਾਤ ਸਨ ਅਤੇ ਉਨ੍ਹਾਂ ‘ਤੇ ਕਣਕ ਖਰਾਬ ਹੋਣ ਤੋਂ ਰੋਕਣ ਵਿੱਚ ਲਾਪਰਵਾਹੀ ਦਾ ਦੋਸ਼ ਲੱਗਾ ਹੈ। ਇਸ ਪੂਰੇ ਮਾਮਲੇ ਵਿੱਚ ਫੂਡ ਸਪਲਾਈ ਵਿਭਾਗ ਖੁਦ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ