No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਮੀਂਹ ਕਾਰਣ ਬੇਸ਼ੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ। ਪਰ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਉੱਥੇ ਹੀ ਲੁਧਿਆਣਾ, ਜਲੰਧਰ ਅਤੇ ਪਠਾਨਕੋਟ ਵਿੱਚ ਬੱਦਲ ਛਾਏ ਹੋਏ ਹਨ, ਜਦਕਿ ਚੰਡੀਗੜ੍ਹ ਵਿੱਚ ਮੌਸਮ ਸਾਫ਼ ਬਣਿਆ ਹੋਇਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 18, 19 ਅਤੇ 21 ਮਾਰਚ ਨੂੰ ਵੀ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਬਣੀ ਰਹੇਗੀ। ਪਿਛਲੇ ਦੋ ਦਿਨਾਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਠੰਢ ਨੇ ਫਿਰ ਤੋਂ ਵਾਪਸੀ ਕਰ ਲਈ ਹੈ।

ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਜੋ ਕਿ ਆਮ ਨਾਲੋਂ 3.7 ਡਿਗਰੀ ਘੱਟ ਹੈ।ਦੋ ਦਿਨਾਂ ਵਿੱਚ ਕੁੱਲ ਤਾਪਮਾਨ 7.6 ਡਿਗਰੀ ਤੱਕ ਡਿੱਗ ਚੁੱਕਾ ਹੈ। ਫ਼ਰੀਦਕੋਟ ਵਿੱਚ ਸਭ ਤੋਂ ਵੱਧ 26.7 ਡਿਗਰੀ ਅਤੇ ਚੰਡੀਗੜ੍ਹ ਵਿੱਚ 26.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਅੰਮ੍ਰਿਤਸਰ ਵਿੱਚ ਧੁੱਪ ਦੇ ਨਾਲ ਹਵਾਵਾਂ ਚੱਲ ਰਹੀਆਂ ਹਨ, ਜਦਕਿ ਲੁਧਿਆਣਾ ਅਤੇ ਜਲੰਧਰ ਵਿੱਚ ਬੱਦਲਵਾਈ ਹੈ। ਮੋਹਾਲੀ ਵਿੱਚ ਧੁੱਪ ਖਿੜੀ ਹੈ ਅਤੇ ਪਠਾਨਕੋਟ ਵਿੱਚ ਹਲਕੀ ਬੂੰਦਾਬਾਂਦੀ ਤੋਂ ਬਾਅਦ ਬੱਦਲ ਬਣੇ ਹੋਏ ਹਨ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਹਿਰ ਵਿੱਚ ਕਰੀਬ 2 ਇੰਚ ਅਤੇ ਅਟਲ ਟਨਲ ਰੋਹਤਾਂਗ ਵਰਗੇ ਉੱਚੇ ਇਲਾਕਿਆਂ ਵਿੱਚ ਇੱਕ ਫੁੱਟ ਤੋਂ ਵੱਧ ਬਰਫ਼ ਡਿੱਗੀ ਹੈ।ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਉਤਾਰ-ਚੜ੍ਹਾਅ ਜਾਰੀ ਰਹੇਗਾ। ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਸ਼ੁੱਕਰਵਾਰ ਤੜਕੇ ਇੱਕ ਨੌਜਵਾਨ ਦਾ ਗੋਲੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਹੁਣ ਗੋਲੀਆਂ ਦਾ ਚੱਲਣਾ ਆਮ ਹੋ

|

|

|

ਸ਼ੁੱਕਰਵਾਰ, ੧੮ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ