View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਸਕੂਲਾਂ, ਅਦਾਲਤਾਂ ਤੇ ਪੰਜਾਬ ਦੇ ਮਸ਼ਹੂਰ ਗਾਇਕਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਉੱਥੇ ਹੀ ਅੱਜ ਪੰਜਾਬੀ ਫ਼ਿਲਮ ਇੰਡਸਟਰੀ ਦੇ ਦਿੱਗਜ ਕਲਾਕਾਰ ਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਮਿਲੀ ਹੈ। ਜਿਸ ਦੀ ਆਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਪਹਿਲਾਂ ਵੀ ਗਾਇਕ ਦੇ ਘਰ ‘ਤੇ ਫਾਇਰਿੰਗ ਹੋ ਚੁੱਕੀ ਹੈ। ਰਿਪੋਰਟਾਂ ਮੁਤਾਬਕ ਉਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ।

ਇਸ ਵਾਇਰਲ ਆਡੀਓ ਵਿੱਚ ਗੋਲੀਆਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਆਡੀਓ ਵਿੱਚ ਵਿਅਕਤੀ ਖੁਦ ਨੂੰ ਗੋਲਡੀ ਬਰਾੜ ਦੱਸ ਰਿਹਾ ਹੈ। ਉਸ ਨੇ ਕਿਹਾ ਕਿ ਉਸ ਨੇ ਕੁਝ ਦਿਨ ਪਹਿਲਾਂ ਗਾਇਕ ਨੂੰ ਮੈਸੇਜ ਭੇਜਿਆ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਇਸ ਸਬੰਧੀ ਉਸ ਨੇ ਭਾਣੇ ਐਲ.ਏ. ਨੂੰ ਵੀ ਮੈਸੇਜ ਭੇਜਿਆ ਸੀ ਅਤੇ ਦੋਵਾਂ ਨਾਲ ਜ਼ਰੂਰੀ ਗੱਲ ਕਰਨ ਦੀ ਗੱਲ ਕਹੀ ਹੈ। ਹਾਲਾਂਕਿ ਖਬਰਿਸਤਾਨ ਨੈੱਟਵਰਕ ਇੱਕ ਜ਼ਿੰਮੇਵਾਰ ਚੈਨਲ ਹੋਣ ਦੇ ਨਾਤੇ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ।

ਮੈਸੇਜ ਇੰਗਨੋਰ ਕਰ ਦਓਗੇ , ਗੋਲੀਆਂ ਨਹੀਂ …….

ਅੱਗੇ ਕਿਹਾ ਕਿ ਮੇਰੇ ਮੈਸੇਜ ਨੂੰ ਇੰਗਨੋਰ ਨਾ ਕੀਤਾ ਜਾਵੇ, ਨਹੀਂ ਤਾਂ ਨਤੀਜਾ ਬਹੁਤ ਬੁਰਾ ਹੋਵੇਗਾ। ਉਸ ਨੇ ਅੱਗੇ ਕਿਹਾ, “ਮੈਸੇਜ ਨੂੰ ਇਗਨੋਰ ਕਰ ਸਕਦੇ ਹੋ, ਪਰ ਜਦੋਂ ਗੋਲੀਆਂ ਦੇ ਰੌਂਦ ਆਉਣਗੇ ਤਾਂ ਉਨ੍ਹਾਂ ਨੂੰ ਇਗਨੋਰ ਨਹੀਂ ਕਰ ਸਕੋਗੇ। ਕਿਤੇ ਅਜਿਹਾ ਨਾ ਹੋਵੇ ਕਿ ਮੋਹਾਲੀ ਵਿੱਚ ਸਾਨੂੰ ਤੇਰੀ ਫਿਲਮ ਬਣਾਉਣੀ ਪੈ ਜਾਵੇ।”

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ

|

|

|

ਪੰਜਾਬ ਪੁਲਿਸ ਵਿੱਚ 3,298 ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕੈਡ) ਲਈ

|

|

|

ਖ਼ਬਰਿਸਤਾਨ ਨੈੱਟਵਰਕ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ