No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਈਰਾਨ-ਇਜ਼ਰਾਈਲ ਜੰਗ ਦੇ ਵਿਚਕਾਰ ਭਾਰਤ ਵਿੱਚ ਤੇਲ ਅਤੇ ਗੈਸ ਦੀ ਕਮੀ ਇੱਕ ਵੱਡੀ ਸਮੱਸਿਆ ਬਣੀ ਹੋਈ ਹੈ। ਉੱਥੇ ਹੀ ਪੰਜਾਬ ਵਿੱਚ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਹਨ । ਸਰਕਾਰ ਨੇ ਕਮਰਸ਼ੀਅਲ ਐਲਪੀਜੀ (LPG) ਦੀ ਕਿੱਲਤ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਗੈਸ ਸਿਲੰਡਰਾਂ ਦੀ ਸਪਲਾਈ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਸਪਲਾਈ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।

ਵਿਆਹ ਲਈ ਮਿਲਣਗੇ 5 ਕਿੱਲੋ ਵਾਲੇ 6 ਸਿਲੰਡਰ

ਸਰਕਾਰ ਵੱਲੋਂ ਧੀਆਂ ਦੇ ਵਿਆਹ ਨੂੰ ਪਹਿਲ ਦਿੱਤੀ ਜਾਵੇਗੀ। ਜਾਰੀ ਨਿਰਦੇਸ਼ਾਂ ਅਨੁਸਾਰ ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਲਈ ਹੁਣ 5 ਕਿੱਲੋ ਵਾਲੇ 6 ਕਮਰਸ਼ੀਅਲ ਸਿਲੰਡਰ ਮਿਲਣਗੇ। ਜਿਸ ਲਈ ਖਪਤਕਾਰਾਂ ਨੂੰ ਵਿਆਹ ਲਈ ਚਾਰ ਦਿਨ ਪਹਿਲਾਂ ਸਿਲੰਡਰਾਂ ਦੀ ਬੁਕਿੰਗ ਕਰਵਾਉਣੀ ਪਵੇਗੀ। ਇਹ ਸਿਲੰਡਰ ਪੂਰੀ ਤਸਦੀਕ (ਵੇਰੀਫਿਕੇਸ਼ਨ) ਤੋਂ ਬਾਅਦ ਹੀ ਜਾਰੀ ਕੀਤੇ ਜਾਣਗੇ। ਸਰਕਾਰ ਨੇ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ 5 ਕਿੱਲੋ ਵਾਲੇ ਸਿਲੰਡਰਾਂ ਦੀ ਸਪਲਾਈ ਵਧਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਲੰਡਰ ਮਿਲ ਸਕਣ। ਕਮਰਸ਼ੀਅਲ ਐਲਪੀਜੀ ਦੀ ਸਪਲਾਈ ‘ਤੇ ਨਜ਼ਰ ਰੱਖਣ ਲਈ ਡਿਪਟੀ ਕਮਿਸ਼ਨਰਾਂ (DC) ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਹਨ।

ਡੀਸੀ ਅਤੇ ਸਬ-ਡਵੀਜ਼ਨ ਪੱਧਰ ‘ਤੇ ਕਮੇਟੀਆਂ ਦਾ ਗਠਨ

ਫੂਡ ਸਪਲਾਈ ਵਿਭਾਗ ਦੇ ਸਕੱਤਰ ਦੇ ਨਿਰਦੇਸ਼ਾਂ ‘ਤੇ ਹਰ ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਪੱਧਰ ‘ਤੇ ਕਮੇਟੀਆਂ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਏਡੀਸੀ (ADC) ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ। ਕਮੇਟੀ ਸਾਰੀਆਂ ਗੈਸ ਕੰਪਨੀਆਂ (IOCL, BPCL, HPCL) ਤੋਂ ਫੀਡਬੈਕ ਲਵੇਗੀ। ਕੰਪਨੀਆਂ ਨੂੰ ਰੋਜ਼ਾਨਾ ਐਲਪੀਜੀ ਕੋਟਾ ਜਾਰੀ ਕਰਨਾ ਹੋਵੇਗਾ। ਜੇਕਰ ਕਿਸੇ ਦਿਨ ਸਪਲਾਈ ਨਹੀਂ ਹੁੰਦੀ, ਤਾਂ ਉਸ ਨੂੰ ਅਗਲੇ ਦਿਨ ਲਈ ‘ਕੈਰੀ ਫਾਰਵਰਡ’ ਕੀਤਾ ਜਾਵੇਗਾ। 5 ਕਿੱਲੋ ਵਾਲੇ ਸਿਲੰਡਰਾਂ ਦੀ ਸਪਲਾਈ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਲੋੜੀਂਦਾ ਸਟਾਕ ਪਹਿਲਾਂ ਤੋਂ ਰੱਖਣਾ ਲਾਜ਼ਮੀ ਹੋਵੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ