View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਬਸਤੀ ਗੁਜ਼ਾ ਇਲਾਕੇ ਵਿੱਚ ਦਿਨ-ਦਿਹਾੜੇ ਲੁੱਟ ਦੀ ਇੱਕ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਇੱਕ ਔਰਤ ਦੀਆਂ ਵਾਲੀਆਂ ਖੋਹ ਲਈਆਂ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਸਤੀ ਨੌ ਦੀ ਰਹਿਣ ਵਾਲੀ ਬਬੀਤਾ ਆਪਣੀ ਬੇਟੀ ਨੂੰ ਸਕੂਲ ਛੱਡਣ ਲਈ ਪੈਦਲ ਜਾ ਰਹੀ ਸੀ।

ਔਰਤ ਦੇ ਮੁਤਾਬਕ, ਬਿਨਾਂ ਨੰਬਰ ਵਾਲੀ ਐਕਟਿਵਾ ’ਤੇ ਆਏ ਦੋ ਮੁਲਜ਼ਮਾਂ ਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਝਪਟ ਲਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਜਦੋਂ ਔਰਤ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਤੁਰੰਤ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਇੱਕ ਮੁਲਜ਼ਮ ਕਾਬੂ, ਦੂਜਾ ਫ਼ਰਾਰ

ਝੰਡੀਆਂ ਵਾਲੇ ਪੀਰ ਦੇ ਨੇੜੇ ਲੋਕਾਂ ਨੇ ਇੱਕ ਮੁਲਜ਼ਮ ਨੂੰ ਦਬੋਚ ਲਿਆ, ਜਦੋਂ ਕਿ ਉਸ ਦਾ ਸਾਥੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ। ਫੜੇ ਗਏ ਨੌਜਵਾਨ ਦੀ ਪਛਾਣ 24 ਸਾਲਾ ਰਾਜੂ ਵਜੋਂ ਹੋਈ ਹੈ, ਜੋ ਕਿ ਕਿਸ਼ਨਪੁਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਫ਼ਰਾਰ ਸਾਥੀ ਦਾ ਨਾਂ ਕਰਨ ਦੱਸਿਆ ਹੈ।

ਲੋਕਾਂ ਨੇ ਕੀਤੀ ਛਿੱਤਰ-ਪਰੇਡ

ਗੁੱਸੇ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੀ ਜੰਮ ਕੇ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੇ ਮੱਥੇ ਤੋਂ ਖ਼ੂਨ ਵਹਿਣ ਲੱਗਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਐਕਟਿਵਾ ਵੀ ਕਬਜ਼ੇ ਵਿੱਚ ਲੈ ਲਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਥਾਣੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਅਤੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ