No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਅਪਰਾਧ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੈਕਟਰ-9 ਸਥਿਤ ਇੱਕ ਸੈਲੂਨ ਮਾਲਕ ਨੂੰ ਬੰਬੀਹਾ ਗੈਂਗ ਦੇ ਨਾਂ ‘ਤੇ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਕਾਲ ਕਰਕੇ ਖੁਦ ਨੂੰ ਗੈਂਗਸਟਰ ਲੱਕੀ ਪਟਿਆਲ ਦੱਸਿਆ ਹੈ।

ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਦਿੱਤੀ ਧਮਕੀ

ਪੀੜਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੁੱਧਵਾਰ ਸ਼ਾਮ ਕਰੀਬ 6:43 ਵਜੇ ਉਸ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਕਾਲ ਆਈ। ਕਾਲ ਕਰਨ ਵਾਲੇ ਨੇ ਕਿਹਾ ਕਿ ਉਸ ਨੂੰ ਸੈਲੂਨ ਮਾਲਕ ਦੇ ਪੂਰੇ ਕਾਰੋਬਾਰ ਦੀ ਜਾਣਕਾਰੀ ਹੈ ਅਤੇ ਉਸ ਨੂੰ 1 ਕਰੋੜ ਰੁਪਏ ਦੇਣੇ ਪੈਣਗੇ, ਨਹੀਂ ਤਾਂ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।

ਜਦੋਂ ਸੈਲੂਨ ਮਾਲਕ ਨੇ ਇੰਨੀ ਵੱਡੀ ਰਕਮ ਦੇਣ ਤੋਂ ਅਸਮਰੱਥਾ ਜਤਾਈ, ਤਾਂ ਮੁਲਜ਼ਮ ਨੇ 50 ਲੱਖ ਰੁਪਏ ਤੁਰੰਤ ਅਤੇ ਬਾਕੀ 50 ਲੱਖ ਬਾਅਦ ਵਿੱਚ ਦੇਣ ਦਾ ਦਬਾਅ ਬਣਾਇਆ। ਨਾਲ ਹੀ ਪੈਸੇ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਵੀ ਦਿੱਤੀ।

ਤਿੰਨ ਦਿਨਾਂ ਵਿੱਚ ਤੀਜੀ ਵੱਡੀ ਵਾਰਦਾਤ

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਸੋਪੂ ਨੇਤਾ ‘ਤੇ ਫਾਇਰਿੰਗ ਅਤੇ ਸੈਕਟਰ-9 ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਕਤਲ ਤੋਂ ਬਾਅਦ ਇਹ ਤਿੰਨ ਦਿਨਾਂ ਵਿੱਚ ਤੀਜੀ ਵੱਡੀ ਵਾਰਦਾਤ ਹੈ, ਜਿਸ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਸੂਚਨਾ ਮਿਲਦੇ ਹੀ ਸੈਕਟਰ-34 ਥਾਣਾ ਪੁਲਿਸ ਅਤੇ ਡੀ.ਐਸ.ਪੀ. ਸਾਊਥ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਹੁਣ ਕਾਲ ਡਿਟੇਲਸ ਅਤੇ ਵਿਦੇਸ਼ੀ ਨੰਬਰ ਰਾਹੀਂ ਮੁਲਜ਼ਮ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਈਬਰ ਸੈੱਲ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ