View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜੇਕਰ ਤੁਸੀਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹਵਾਈ ਸਫਰ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਭਾਰਤੀ ਹਵਾਈ ਸੈਨਾ (IAF) ਨੇ ਦੇਸ਼ ਦੇ ਚਾਰ ਪ੍ਰਮੁੱਖ ਏਅਰਪੋਰਟਾਂ ‘ਤੇ ਰਨਵੇ ਦੀ ਮੁਰੰਮਤ (ਰੀਕਾਰਪੇਟਿੰਗ) ਦਾ ਕੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੁਰੰਮਤ ਦੇ ਕੰਮ ਕਾਰਨ ਉਡਾਣਾਂ ਦੇ ਸ਼ਡਿਊਲ ਵਿੱਚ ਬਦਲਾਅ ਹੋ ਸਕਦਾ ਹੈ।

ਇਹ ਏਅਰਪੋਰਟ ਰਹਿਣਗੇ ਪ੍ਰਭਾਵਿਤ:

ਆਦਮਪੁਰ ਏਅਰਬੇਸ (ਜਲੰਧਰ)

ਜੋਧਪੁਰ

ਸ਼੍ਰੀਨਗਰ

ਪੁਣੇ

ਹਵਾਈ ਸੈਨਾ ਇਨ੍ਹਾਂ ਸਾਰੇ ਏਅਰਪੋਰਟਾਂ ‘ਤੇ ਯੋਜਨਾਬੱਧ ਤਰੀਕੇ ਨਾਲ ਕੰਮ ਪੂਰਾ ਕਰੇਗੀ, ਤਾਂ ਜੋ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਵੇ। ਹਾਲਾਂਕਿ, ਰਨਵੇ ਦੇ ਕੰਮ ਦੌਰਾਨ ਉਡਾਣਾਂ ਦੀ ਆਵਾਜਾਈ ‘ਤੇ ਅੰਸ਼ਕ ਅਸਰ ਪੈਣਾ ਤੈਅ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ