View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ‘ਟਟੀਰੀ’ ਗਾਣੇ ਦੇ ਵਿਵਾਦ ਨੂੰ ਲੈ ਕੇ ਮਸ਼ਹੂਰ ਰੈਪਰ ਬਾਦਸ਼ਾਹ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਬਾਦਸ਼ਾਹ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਹ ਸ਼ਰਤ ਵੀ ਰੱਖੀ ਗਈ ਹੈ ਕਿ ਉਹ ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਕਰਨਗੇ।

ਮਹਿਲਾ ਕਮਿਸ਼ਨ ਸਾਹਮਣੇ ਨਹੀਂ ਹੋਏ ਸਨ ਪੇਸ਼
ਦਰਅਸਲ, ‘ਟਟੀਰੀ’ ਗਾਣੇ ਨੂੰ ਲੈ ਕੇ ਹਰਿਆਣਾ ਮਹਿਲਾ ਕਮਿਸ਼ਨ ਨੇ ਉਨ੍ਹਾਂ ਨੂੰ 13 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਉਹ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ। ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਾਦਸ਼ਾਹ ਨੇ ਹਾਈਕੋਰਟ ਦਾ ਰੁਖ ਕੀਤਾ, ਜਿੱਥੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਮਿਲੀ ਹੈ।

ਜਾਣੋ ਕੀ ਹੈ ਪੂਰਾ ਮਾਮਲਾ
ਤੁਹਾਨੂੰ ਦੱਸ ਦੇਈਏ ਕਿ ‘ਟਟੀਰੀ’ ਗਾਣੇ ਦੀ ਵੀਡੀਓ ਅਤੇ ਬੋਲਾਂ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਸੀ। ਗਾਣੇ ਵਿੱਚ ਹਰਿਆਣਾ ਦੇ ਸਕੂਲ ਦੀ ਵਰਦੀ ਵਿੱਚ ਕੁੜੀਆਂ ਨੂੰ ਬੱਸ ਦੇ ਉੱਪਰ ਨੱਚਣ ਲਾਉਣ ਅਤੇ ਬਾਦਸ਼ਾਹ ਦੇ ਬੋਲਾਂ ‘ਤੇ ਲੋਕਾਂ ਨੇ ਵਿਰੋਧ ਕੀਤਾ ਸੀ। ਇਸੇ ਮਾਮਲੇ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਸਖ਼ਤੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ

|

|

|

ਸ਼ਨਿੱਚਰਵਾਰ, ੮ ਚੇਤ (ਸੰਮਤ ੫੫੮ ਨਾਨਕਸ਼ਾਹੀ) ਆਸਾ ॥ ਕਾਹੂ ਦੀਨੑੇ

|

|

|

ਜਲੰਧਰ ‘ਚ ਭਾਰਗਵ ਕੈਂਪ ਵਿੱਚ ਕਾਰਵਾਈ ਕਰਨ ਗਈ ਪੁਲਿਸ ‘ਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ