No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। 15 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਕਈ ਥਾਣਿਆਂ ਦੇ ਐਸ.ਐਚ.ਓ. (SHO) ਬਦਲੇ ਗਏ ਹਨ। ਇੰਸਪੈਕਟਰ ਹਰਸ਼ ਮੋਹਨ ਨੂੰ ਥਾਣਾ ਸਿਟੀ ਕੁਰਾਲੀ ਦਾ ਇੰਚਾਰਜ ਲਗਾਇਆ ਗਿਆ ਹੈ। ਥਾਣਾ ਸਿਟੀ ਕੁਰਾਲੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੂੰ ਥਾਣਾ ਸਦਰ ਖਰੜ ਦਾ ਮੁਖੀ ਅਤੇ ਇੰਸਪੈਕਟਰ ਅਮਨਦੀਪ ਸਿੰਘ ਚੌਹਾਨ ਨੂੰ ਥਾਣਾ ਸਦਰ ਖਰੜ ਤੋਂ ਬਦਲ ਕੇ ਥਾਣਾ ਮਟੌਰ ਦਾ ਇੰਚਾਰਜ ਲਗਾਇਆ ਗਿਆ ਹੈ। ਇੰਸਪੈਕਟਰ ਸਿਮਰਨਜੀਤ ਸਿੰਘ ਨੂੰ ਆਪ੍ਰੇਸ਼ਨ ਸੈੱਲ ਤੋਂ ਬਦਲ ਕੇ ਥਾਣਾ ਸੋਹਣਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਥਾਣਾ ਸੋਹਣਾ ਦੇ ਇੰਚਾਰਜ ਸੁਨੀਲ ਕੁਮਾਰ ਨੂੰ ਸਾਈਬਰ ਕ੍ਰਾਈਮ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਸਤਵਿੰਦਰ ਸਿੰਘ ਨੂੰ ਸਾਈਬਰ ਕ੍ਰਾਈਮ ਤੋਂ ਬਦਲ ਕੇ ਆਪ੍ਰੇਸ਼ਨ ਸੈੱਲ ਭੇਜਿਆ ਗਿਆ ਹੈ। ਸਬ-ਇੰਸਪੈਕਟਰ ਪਰਵਿੰਦਰ ਸਿੰਘ ਨੂੰ ਪੁਲਿਸ ਲਾਈਨ ਤੋਂ ਬਦਲ ਕੇ ਟ੍ਰੈਫਿਕ ਜ਼ੋਨ-3 ਦਾ ਇੰਚਾਰਜ ਲਗਾਇਆ ਗਿਆ ਹੈ। ਥਾਣੇਦਾਰ ਸੰਜੀਵ ਕੁਮਾਰ ਨੂੰ ਟ੍ਰੈਫਿਕ ਇੰਚਾਰਜ ਸਨੇਟਾ ਤੋਂ ਹਟਾ ਦਿੱਤਾ ਗਿਆ ਹੈ, ਜਦਕਿ ਥਾਣੇਦਾਰ ਜਗੀਰ ਸਿੰਘ ਨੂੰ ਟ੍ਰੈਫਿਕ ਇੰਚਾਰਜ ਨਵਾਂਗਰਾਉਂ ਅਤੇ ਥਾਣੇਦਾਰ ਸ਼ਾਮ ਲਾਲ ਨੂੰ ਲਾਲੜੂ ਟ੍ਰੈਫਿਕ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ