No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9 ਅਕਤੂਬਰ 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕੌਰਟ ਹਸਪਤਾਲ ਵਿੱਚ ਸਰਜਰੀ ਦੌਰਾਨ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਬੰਧਕਾਂ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਾਏ ਸਨ।

ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਮੌਤ

ਮਾਮਲੇ ਦੀ ਜਾਂਚ ਲਈ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਹਿਰ ਡਾਕਟਰਾਂ ਦੀ ਇੱਕ ਐਸ.ਆਈ.ਟੀ (SIT) ਗਠਿਤ ਕੀਤੀ ਗਈ ਸੀ। ਪਿਛਲੇ ਮਹੀਨੇ ਐਸ.ਆਈ.ਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ, ਜਿਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਘੁਮੰਣ ਦੀ ਮੌਤ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ।

4 ਡਾਕਟਰਾਂ ਖ਼ਿਲਾਫ਼ ਲਾਪਰਵਾਹੀ ਦਾ ਕੇਸ ਦਰਜ

ਰਿਪੋਰਟ ਦੇ ਆਧਾਰ ‘ਤੇ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦਿਆਂ ਫੋਰਟਿਸ ਐਸਕੌਰਟ ਹਸਪਤਾਲ ਦੇ ਚਾਰ ਸੀਨੀਅਰ ਡਾਕਟਰਾਂ ਖ਼ਿਲਾਫ਼ ਬੀ.ਐਨ.ਐਸ (BNS) ਦੀ ਧਾਰਾ 106(1) ਤਹਿਤ ਕੇਸ ਦਰਜ ਕੀਤਾ ਹੈ। ਐਫ.ਆਈ.ਆਰ ਵਿੱਚ ਆਰਥੋਪੈਡਿਕ ਸਰਜਨ ਡਾ. ਤਪਿਸ਼ ਸ਼ੁਕਲਾ, ਕੰਸਲਟੈਂਟ ਐਨੇਸਥੀਸੀਆ ਡਾ. ਅਲਕਾ ਤਿਵਾੜੀ, ਐਨੇਸਥੀਸੀਆ ਵਿਭਾਗ ਦੀ ਮੁਖੀ ਡਾ. ਰਾਜਿੰਦਰ ਕੌਰ ਅਤੇ ਕਾਰਡੀਓਲੋਜੀ ਕੰਸਲਟੈਂਟ ਡਾ. ਅਰੁਣ ਕੁਮਾਰ ਚੋਪੜਾ ਨੂੰ ਮੁਲਜ਼ਮ ਬਣਾਇਆ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ