View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਜਿੱਥੇ ਸੈਲਾਨੀਆਂ ਨਾਲ ਭਰੀ ਕਾਰ ਡੂੰਘੇ ਖੱਡ ‘ਚ ਡਿੱਗ ਗਈ। ਵਾਹਨ ‘ਚ ਕੁੱਲ 6 ਲੋਕ ਸਵਾਰ ਸਨ। ਜਿਨ੍ਹਾਂ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਸਾਰੇ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜੋ ਕਿ ਡਲਹੋਜ਼ੀ ਘੁੰਮਣ ਆਏ ਸਨ। ਇਹ ਹਾਦਸਾ ਗਾਂਧੀ ਚੌਕ ਦੇ ਕੋਲ ਕਰੇਲਨੂ ਰੋਡ ‘ਤੇ ਵਾਪਰਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਜਾਰੀ

ਦੱਸਿਆ ਜਾ ਰਿਹਾ ਹੈ ਕਿ ਸੈਲਾਨੀਆਂ ਦਾ ਵਾਹਨ ਬੇਕਾਬੂ ਹੋ ਕੇ ਫਿਸਲ ਕੇ ਕਰੀਬ ਡੇਢ ਕਿਲੋਮੀਟਰ ਡੂੰਘੀ ਖਾਈ ਵਿੱਚ ਜਾ ਡਿੱਗਿਆ। ਇੱਕ ਜ਼ਖ਼ਮੀ ਕੁੜੀ ਨੇ ਪਠਾਨਕੋਟ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਇੱਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਪਠਾਨਕੋਟ ਰੈਫਰ ਕੀਤਾ ਗਿਆ ਹੈ, ਜਦਕਿ ਦੋ ਹੋਰ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਡਲਹੌਜ਼ੀ ਵਿੱਚ ਚੱਲ ਰਿਹਾ ਹੈ। ਵਾਹਨ ਵਿੱਚ ਕੁੱਲ ਛੇ ਲੋਕ ਸਵਾਰ ਸਨ। ਹਾਲਾਂਕਿ ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸੜਕ ਦੀ ਫਿਸਲਣ, ਤੇਜ਼ ਰਫ਼ਤਾਰ ਜਾਂ ਚਾਲਕ ਵੱਲੋਂ ਕੰਟਰੋਲ ਖੋਹਣ ਨੂੰ ਹਾਦਸੇ ਦਾ ਸੰਭਾਵੀ ਕਾਰਨ ਮੰਨਿਆ ਜਾ ਰਿਹਾ ਹੈ। ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਰਾਜਨੀਤੀ ‘ਚ ਇਸ ਵੇਲੇ ਵੱਡੀ ਹਲਚਲ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਸਾਬਕਾ CM ਤੇ ਕਾਂਗਰਸ ਸਾਂਸਦ ਚਰਨਜੀਤ

|

|

|

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ 9

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਜ਼ਿਲ੍ਹਾ ਪੁਲਿਸ ਵਿੱਚ ਵੱਡੇ ਪੱਧਰ ‘ਤੇ ਫੇਰਬਦਲ

|

|

|

ਸ਼ਨਿੱਚਰਵਾਰ, ੮ ਚੇਤ (ਸੰਮਤ ੫੫੮ ਨਾਨਕਸ਼ਾਹੀ) ਆਸਾ ॥ ਕਾਹੂ ਦੀਨੑੇ

|

|

|

ਜਲੰਧਰ ‘ਚ ਭਾਰਗਵ ਕੈਂਪ ਵਿੱਚ ਕਾਰਵਾਈ ਕਰਨ ਗਈ ਪੁਲਿਸ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ

|

|

|

ਖ਼ਬਰਿਸਤਾਨ ਨੈੱਟਵਰਕ: ‘ਟਟੀਰੀ’ ਗਾਣੇ ਦੇ ਵਿਵਾਦ ਨੂੰ ਲੈ ਕੇ ਮਸ਼ਹੂਰ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਮੰਤਰੀ ਜੈਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ