View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ ਡੀ.ਐਮ. (DM) ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਹੀ ਮੰਤਰੀ ਦਾ ਅਸਤੀਫਾ ਲੈ ਲਿਆ ਗਿਆ ਹੈ। ਮੈਂ ਤੁਰੰਤ ਜੋ ਕਰ ਸਕਦਾ ਸੀ, ਉਹ ਕੀਤਾ। ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਮੈਂ ਇਹ ਫੈਸਲਾ ਲਿਆ ਤਾਂ ਜੋ ਜਾਂਚ ਪ੍ਰਭਾਵਿਤ ਨਾ ਹੋਵੇ। ਕਿਸੇ ਨੂੰ ਜਾਨ ਲੈਣ ਲਈ ਮਜਬੂਰ ਕਰ ਦੇਵੇ, ਅਜਿਹੀ ਕਿਸੇ ਵੀ ਕੋਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਂਚ ਤੋਂ ਬਾਅਦ ਹੀ ਸਾਰੀਆਂ ਗੱਲਾਂ ਦਾ ਪਤਾ ਲੱਗ ਸਕੇਗਾ।

ਮੇਰੇ ‘ਤੇ ਲੱਗੇ ਦੋਸ਼ ਬੇਬੁਨਿਆਦ – ਭੁੱਲਰ

ਉੱਥੇ ਹੀ ਇਸ ਮਾਮਲੇ ‘ਤੇ ਲਾਲਜੀਤ ਭੁੱਲਰ ਨੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਲੱਗੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਮੈਂ ਆਪਣਾ ਅਸਤੀਫਾ ਸੀ.ਐਮ. ਮਾਨ ਨੂੰ ਭੇਜ ਦਿੱਤਾ ਹੈ। ਇਸ ਵਿੱਚ ਅਸਤੀਫਾ ਮਨਜ਼ੂਰ ਕਰਨ ਦੀ ਮੰਗ ਕੀਤੀ ਗਈ ਹੈ। ਮੇਰੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ। ਜਾਂਚ ਕਿਸੇ ਤਰ੍ਹਾਂ ਪ੍ਰਭਾਵਿਤ ਨਾ ਹੋਵੇ, ਇਸ ਲਈ ਮੈਂ ਅਹੁਦਾ ਛੱਡ ਦਿੱਤਾ ਹੈ।

ਜਾਣੋ ਕੀ ਹੈ ਪੂਰਾ ਮਾਮਲਾ?

ਅੰਮ੍ਰਿਤਸਰ ਦੇ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ ਤਾਇਨਾਤ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਤੋਂ ਪਹਿਲਾਂ ਅਤੇ ਆਪਣੇ ਆਖਰੀ ਪਲਾਂ ਵਿੱਚ ਰੰਧਾਵਾ ਨੇ ਬੇਹੱਦ ਸੰਗੀਨ ਦੋਸ਼ ਲਗਾਏ। ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਇੱਕ ਸਾਥੀ ਨੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਰੰਧਾਵਾ ਨੇ ਦਮ ਤੋੜਨ ਤੋਂ ਪਹਿਲਾਂ ਦਿੱਤੇ ਆਪਣੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਵਿਧਾਨ ਸਭਾ ਨੂੰ ਇੱਕ ਵਾਰ ਫਿਰ ਬੰਬ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ‘ਚ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ

|

|

|

ਖ਼ਬਰਿਸਤਾਨ ਨੈੱਟਵਰਕ: ਪਟਿਆਲਾ ਪੁਲਿਸ ਨੇ AAP ਦੇ ਵਿਧਾਇਕ ਹਰਮੀਤ ਸਿੰਘ

|

|

|

ਬੁੱਧਵਾਰ, ੧੨ ਚੇਤ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਕਰਵਟ ਬਦਲਣ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਹੁਣ ਜੇਕਰ ਤੁਹਾਨੂੰ ਕਿਸੇ ਕੰਮ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ