View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹਵਾਈ ਜਹਾਜ਼ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਸਿਵਲ ਐਵੀਏਸ਼ਨ ਮੰਤਰਾਲੇ ਨੇ ਘਰੇਲੂ ਉਡਾਣਾਂ ਦੇ ਕਿਰਾਏ ‘ਤੇ ਲਗਾਈ ਗਈ ਸੀਮਾ ਨੂੰ ਹਟਾ ਦਿੱਤਾ ਹੈ। ਇਹ ਨਵਾਂ ਫੈਸਲਾ ਭਲਕੇ, 23 ਮਾਰਚ 2026 ਤੋਂ ਲਾਗੂ ਹੋਣ ਜਾ ਰਿਹਾ ਹੈ। ਪਿਛਲੇ ਸਾਲ ਇੰਡੀਗੋ ਏਅਰਲਾਈਨਜ਼ ਦੀਆਂ ਉਡਾਣਾਂ ਰੱਦ ਹੋਣ ਕਾਰਨ ਕਿਰਾਇਆ 50 ਹਜ਼ਾਰ ਰੁਪਏ ਤੱਕ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਵੱਧ ਤੋਂ ਵੱਧ ਕਿਰਾਇਆ 18,000 ਰੁਪਏ ਤੈਅ ਕਰ ਦਿੱਤਾ ਸੀ। ਹੁਣ ਮੰਤਰਾਲੇ ਦਾ ਕਹਿਣਾ ਹੈ ਕਿ ਹਾਲਾਤ ਆਮ ਵਾਂਗ ਹੋ ਗਏ ਹਨ, ਇਸ ਲਈ ਇਹ ਰੋਕ ਹਟਾਈ ਜਾ ਰਹੀ ਹੈ।

ਦਰਅਸਲ, ਪਿਛਲੇ ਸਾਲ DGCA ਨੇ 1 ਨਵੰਬਰ ਤੋਂ ਪਾਇਲਟਾਂ ਅਤੇ ਹੋਰ ਕਰੂ ਮੈਂਬਰਾਂ ਦੇ ਕੰਮ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕੀਤੇ ਸਨ। ਇਸ ਨੂੰ ਫਲਾਈਟ ਡਿਊਟੀ ਟਾਈਮ ਲਿਮਿਟੇਸ਼ਨ (FDTL) ਦਾ ਨਾਂ ਦਿੱਤਾ ਗਿਆ ਸੀ। ਇਸ ਕਾਰਨ ਇੰਡੀਗੋ ਏਅਰਲਾਈਨ ਵਿੱਚ ਸਟਾਫ ਦੀ ਕਮੀ ਹੋ ਗਈ ਸੀ, ਜਿਸ ਕਰਕੇ ਹਜ਼ਾਰਾਂ ਉਡਾਣਾਂ ਰੱਦ ਹੋਈਆਂ। ਇਸ ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਹੋਰ ਏਅਰਲਾਈਨਾਂ ਨੇ ਘਰੇਲੂ ਉਡਾਣਾਂ ਦਾ ਕਿਰਾਇਆ 50 ਹਜ਼ਾਰ ਤੱਕ ਵਧਾ ਦਿੱਤਾ ਸੀ।

ਹੁਣ ਕੰਪਨੀਆਂ ਸੀਟਾਂ ਦੀ ਮੰਗ ਮੁਤਾਬਕ ਕਿਰਾਇਆ ਵਧਾ ਸਕਣਗੀਆਂ। ਮੰਤਰਾਲੇ ਨੇ ਚੇਤਾਵਨੀ ਦਿੱਤੀ ਹੈ ਕਿ ਏਅਰਲਾਈਨਾਂ ਨੂੰ ਕਿਰਾਇਆ ਵਾਜਬ ਰੱਖਣਾ ਹੋਵੇਗਾ ਅਤੇ ਕਿਸੇ ਵੀ ਨਾਜਾਇਜ਼ ਵਾਧੇ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਲਗਾਤਾਰ ਟਿਕਟਾਂ ਦੀਆਂ ਕੀਮਤਾਂ ਦੇ ਰੁਝਾਨਾਂ ‘ਤੇ ਨਜ਼ਰ ਰੱਖੇਗੀ ਤਾਂ ਜੋ ਮੁਸਾਫਰਾਂ ਦੀ ਜੇਬ ‘ਤੇ ਜ਼ਿਆਦਾ ਬੋਝ ਨਾ ਪਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ